“ਆਲ ਇਜ਼ ਵੈੱਲ” ਕਹਿਣ ਵਾਲੀ SHO ਨੂੰ ਨੌਕਰੀ ਤੋਂ ਲਾਹਿਆ ਗਿਆ

ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਐਸ.ਐਚ.ਓ. ਸੁਨੀਤਾ ਰਾਣੀ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਸਿਫ਼ਾਰਸ਼ ਰਿਸ਼ਵਤਖ਼ੋਰੀ ਦੇ ਦੋਸ਼ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਇੰਸਪੈਕਟਰ ਸੁਨੀਤਾ ਰਾਣੀ (ਨੰਬਰ 33/ਐਫ਼.ਆਰ.). read more…

LPU ਵਿਵਾਦ: ਪੰਜਾਬ & ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਮੰਗੀ ਸਟੇਟਸ ਰਿਪੋਰਟ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਹਾਲ ਹੀ ਵਿੱਚ ਵਾਪਰੀ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ. read more…

ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਪ੍ਰਧਾਨ ਪਦ ਤੋਂ ਅਸਤੀਫ਼ਾ

ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ. read more…

ਮੋਹਾਲੀ ’ਚ TDI ਦਫ਼ਤਰ ’ਤੇ ED ਦੀ ਛਾਪੇਮਾਰੀ

ਮੋਹਾਲੀ-ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੋਹਾਲੀ ਦੇ ਸੈਕਟਰ-119 ਸਥਿਤ ਰੀਅਲ ਅਸਟੇਟ ਕੰਪਨੀ TDI Infratech Ltd ਦੇ ਦਫ਼ਤਰ ਵਿੱਚ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਬੀਤੇ ਦਿਨ ਤੋਂ ਜਾਰੀ. read more…

ਪੰਜ ਦਿਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਤਵਾਰ ਨੂੰ ਬੈਂਕ ਖੋਲ੍ਹਣ ਦੀ ਮਨਜ਼ੂਰੀ

ਸਤੰਬਰ ਦੇ ਆਖਰੀ ਹਫ਼ਤੇ ਬੈਂਕਿੰਗ ਸੇਵਾਵਾਂ ਲਗਾਤਾਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇੰਡੀਅਨ ਬੈਂਕਸ ਐਸੋਸੀਏਸ਼ਨ ਦੀ ਬੇਨਤੀ ਤੋਂ ਬਾਅਦ ਇਹ ਅਹਿਮ ਫ਼ੈਸਲਾ ਲਿਆ ਹੈ। 26. read more…

ਗਾਇਕ ਗੁਲਾਬ ਸਿੱਧੂ ਦੇ ਘਰ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ-ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗਾਇਕ ਗੁਲਾਬ ਸਿੰਘ ਸਿੱਧੂ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਚਾਰ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰਨ. read more…

‘ਆਪ’ ਨੇ ਭਗਤ ਸਿੰਘ ਦੇ ਵਾਰਿਸਾਂ ਨੂੰ ਨਸ਼ੇ ਵੱਲ ਧੱਕਣ ਦਾ ਪਾਪ ਕੀਤਾ– ਸ਼ਿਵਰਾਜ ਚੌਹਾਨ

👉 ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਭਗਵੰਤ ਮਾਨ ਦੀਆਂ ਡੈੱਡਲਾਇਨਾਂ ਹੀ ਡੈੱਡ ਹੋਈਆਂ- ਸ਼ਿਵਰਾਜ ਚੌਹਾਨ ਤਲਵੰਡੀ ਸਾਬੋ : 21 ਸਤੰਬਰ‘‘ਭਗਵੰਤ ਮਾਨ ਦੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਡੈੱਡਲਾਇਨ. read more…

PU ਵੱਲੋਂ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ-ਧਾਮੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਅੰਮ੍ਰਿਤਸਰ ਵਿਖੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ. read more…

ਗਾਇਕ ਗੁਲਾਬ ਸਿੱਧੂ ਘਰ ਬੀਤੀ ਦੇਰ ਰਾਤ ਗੋਲੀਬਾਰੀ

ਬਰਨਾਲਾ ਵਿਚ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਗੁਲਾਬ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਦਾ ਰਹਿਣ ਵਾਲਾ ਹੈ। ਬੀਤੀ. read more…

ਜੱਗੂ ਭਗਵਾਨਪੁਰੀਆ ਗੈਂਗ ਦਾ ਕਾਰਕੁੰਨ ਅੰਮ੍ਰਿਤ ਦਾਲਮ ਮੋਲਡੋਵਾ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਗਿਆ

ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਵਿਦੇਸ਼ ਤੋਂ. read more…

ਬਿਜਲੀ ਸੰਕਟ ਨੇ ਲੋਕਾਂ ਦਾ ਜੀਉਣਾ ਕੀਤਾ ਦੁੱਭਰ – ਸਰੂਪ ਚੰਦ ਸਿੰਗਲਾ

ਬਠਿੰਡਾ: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਲੱਗ ਰਹੇ ਅਣ-ਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਨੇ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਗਰਮੀ ਅਤੇ ਹੁੰਮਸ ਦੌਰਾਨ ਘੰਟਿਆਂ ਬੱਧੀ ਬਿਜਲੀ ਗੁੱਲ. read more…

ਪੰਜਾਬ ਵਿੱਚ ਵੱਡਾ ਫੇਰਬਦਲ, 8 ਆਈ.ਪੀ.ਐੱਸ. (IPS) ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਤੌਰ ‘ਤੇ ਵੱਡਾ ਫੇਰਬਦਲ ਕਰਦਿਆਂ 8 ਆਈ.ਪੀ.ਐੱਸ. (IPS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ. read more…

ਨੇਪਾਲ ਨੇ ਸਿੱਖਾਂ ਵੱਲੋਂ ਭੇਜੀ ਮਦਦ ਲੈਣ ਤੋਂ ਕੀਤਾ ਇਨਕਾਰ

ਨੇਪਾਲ ਵਿੱਚ ਹੜ੍ਹਾਂ ਕਾਰਨ ਹਾਲਾਤ ਖਰਾਬ ਹਨ। ਪੰਜਾਬ (ਮੋਹਾਲੀ) ਦੀ ਸਿੱਖ ਸੰਸਥਾ Serve Humanity Serve God ਦੇ ਸੇਵਾਦਾਰ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਦੀਆਂ ਦੋ ਗੱਡੀਆਂ ਲੈ ਕੇ ਸੋਨੌਲੀ. read more…

ਪਬਲਿਕ ਪ੍ਰੀਖਿਆ ਸੋਧ ਬਿੱਲ ਪਾਸ ਕਰਨਾ ਮੋਦੀ ਸਰਕਾਰ ਦਾ ਇਤਿਹਾਸਕ ਕਦਮ:– ਸੰਦੀਪ ਅਗਰਵਾਲ

ਭਾਜਪਾ ਵੱਲੋਂ ਪੇਪਰ ਲੀਕ ਨੂੰ ਰੋਕਣ ਲਈ ਲੋਕ ਸਭਾ ਵਿੱਚ ਪਬਲਿਕ ਪ੍ਰੀਖਿਆ ਸੋਧ ਅਧਿਨਿਯਮ 2026 ਪਾਸ ਹੋਣ ‘ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਸੰਦੀਪ. read more…

ਨੂੰਹ ਨੇ ਭਰਾ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ

ਸ਼ੇਰੋਂ, ਸੰਗਰੂਰ ਵਿੱਚ ਨੂੰਹ ਨੇ ਆਪਣੇ ਭਾਈ ਅਤੇ ਉਸਦੇ ਦੋਸਤ ਨਾਲ ਮਿਲ ਕੇ ਹੀ ਆਪਣੀ ਹੀ ਸੱਸ ਦਾ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਮੂੰਹ ਘੁੱਟ ਕੇ ਕਤਲ ਕਰਨ ਦਾ. read more…

ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ; 2030 ਤੱਕ 4.65 ਲੱਖ ਕਰੋੜ ਰੁਪਏ ਦੇ ਵਪਾਰ ਦਾ ਟੀਚਾ।

ਕੈਨੇਡਾ ਅਤੇ ਭਾਰਤ ਦੇ ਵਿੱਤ ਮੰਤਰੀਆਂ ਵਿਚਕਾਰ ਪਹਿਲੀ ‘ਕੈਨੇਡਾ-ਭਾਰਤ ਵਿੱਤ ਮੰਤਰੀਆਂ ਦੇ ਆਰਥਿਕ ਅਤੇ ਵਿੱਤੀ ਸੰਵਾਦ’ (Canada-India Finance Ministers’ Economic and Financial Dialogue) ਦੇ ਸਫਲਤਾਪੂਰਵਕ ਸੰਪੰਨ ਹੋਣ ਤੋਂ ਬਾਅਦ, ਭਾਰਤ. read more…

ਪੰਜਾਬ ਵਿੱਚ ਬੰਦ ਹੋਈਆਂ ਖੰਡ ਮਿਲਾਂ: ਕਾਰਨ ਅਤੇ ਸਿਆਸੀ ਪਿਛੋਕੜ

ਪੰਜਾਬ ਵਿੱਚ ਖੰਡ ਮਿਲਾਂ ਦਾ ਬੰਦ ਹੋਣਾ ਸੂਬੇ ਦੇ ਖੇਤੀਬਾੜੀ ਅਤੇ ਆਰਥਿਕ ਢਾਂਚੇ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ. read more…

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਤਲਵੰਡੀ ਸਾਬੋ, 23 ਅਗਸਤ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ. read more…

ਹਰਿਆਣਾ ਦੇ ਮੁੱਖ ਮੰਤਰੀ ਦਾ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ: “ਮਾਨ ਸਾਹਿਬ ਨੂੰ ਸੁਪਨਿਆਂ ਵਿੱਚ ਵੀ ਹਰਿਆਣਾ ਦੇ ਮੁੱਖ ਮੰਤਰੀ ਆਉਂਦੇ ਹਨ”

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ. read more…

ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜਿਆ ਨੋਟਿਸ, ਮੰਗੀ ਐਕਸ਼ਨ ਟੇਕਨ ਰਿਪੋਰਟ

ਚੰਡੀਗੜ੍ਹ: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਪੰਜਾਬ ਵਿੱਚ ਇੱਕ ਬਲਾਤਕਾਰ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਜਾਂ ਦਬਾਉਣ ਦੀ ਕਥਿਤ ਕੋਸ਼ਿਸ਼ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ. read more…

ਪੰਜਾਬ ਸਰਕਾਰ ਨੂੰ ਯਾਦ ਆਈ ਪੇਂਡੂ ਬੱਸ ਸੇਵਾ: ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ 100 ਮਿੰਨੀ ਬੱਸਾਂ

ਚੰਡੀਗੜ੍ਹ: ਪੰਜਾਬ ਵਿੱਚ ਪੇਂਡੂ ਖੇਤਰਾਂ ਦੀ ਆਵਾਜਾਈ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ. read more…

error: Content is protected !!