ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨੇ ਦਿੱਤੇ ਸੰਕੇਤਦੋ ਦਿਨਾਂ ਵਿੱਚ ਹੀ ੧੧ ਮਰੀਜ਼ ਕੋਰਨਾ ਪਾਜ਼ਿਟਿਵ ਆਉਣ ਤੋਂ ਬਾਅਦ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਤੋਂ ਬਾਅਦ ਗਿਦੜਬਾਹਾ ਵਿੱਚ ੩੦ ਜੂਨ ਤੱਕ ਲਾਕਡਾਊਨ ਲਗਾ ਦਿੱਤਾ ਗਿਆ ਸੀ। ਪਰ ਅੱਜ ਵਿਧਾਇਕ ਰਾਜਾ ਵੜਿੰਗ ਨੇ ਸੰਕੇਤ ਦਿੱਤੇ ਹਨ ਕਿ ਲੋੜ ਪੈਣ ‘ਤੇ ਲਾਕਡਾਊਨ ਹੋਰ ਵਧਾਇਆ ਜਾ ਸਕਦਾ ਹੈ। ਇਸ ਸਮੇਂ ਗਿਦੜਬਾਹਾ ਵਿੱਚ ਮੁਕੰਮਲ ਲਾਕਡਾਊਨ ਚੱਲ ਰਿਹਾ ਹੈ, ਸਾਰੀਆਂ ਦੁਕਾਨਾਂ ਬੰਦ ਹਨ ਪਰ ਸਿਰਫ ਸ਼ਰਾਬ ਦੇ ਠੇਕੇ ਖੁਲ੍ਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਥਿਤੀ ਠੀਕ ਨਾ ਰਹੀ ਤਾਂ ਲਾਕਡਾਊਨ ਨੂੰ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਵੜਿੰਗ ਨੇ ਅੱਜ ਖੁਦ ਗਿਦੜਾਬਾਹਾ ਦੀਆਂ ਗਲੀਆਂ ਨੂੰ ਸੈਨੇਟਾਇਜ਼ ਕਰਵਾਇਆ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।
You must be logged in to post a comment.
ਗਿੱਦੜਬਾਹਾ ਵਿੱਚ ਹੋਰ ਵਧਾਇਆ ਜਾ ਸਕਦਾ ਹੈ ਲਾੱਕਡਾਊਨ
ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨੇ ਦਿੱਤੇ ਸੰਕੇਤ
ਦੋ ਦਿਨਾਂ ਵਿੱਚ ਹੀ ੧੧ ਮਰੀਜ਼ ਕੋਰਨਾ ਪਾਜ਼ਿਟਿਵ ਆਉਣ ਤੋਂ ਬਾਅਦ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਤੋਂ ਬਾਅਦ ਗਿਦੜਬਾਹਾ ਵਿੱਚ ੩੦ ਜੂਨ ਤੱਕ ਲਾਕਡਾਊਨ ਲਗਾ ਦਿੱਤਾ ਗਿਆ ਸੀ। ਪਰ ਅੱਜ ਵਿਧਾਇਕ ਰਾਜਾ ਵੜਿੰਗ ਨੇ ਸੰਕੇਤ ਦਿੱਤੇ ਹਨ ਕਿ ਲੋੜ ਪੈਣ ‘ਤੇ ਲਾਕਡਾਊਨ ਹੋਰ ਵਧਾਇਆ ਜਾ ਸਕਦਾ ਹੈ। ਇਸ ਸਮੇਂ ਗਿਦੜਬਾਹਾ ਵਿੱਚ ਮੁਕੰਮਲ ਲਾਕਡਾਊਨ ਚੱਲ ਰਿਹਾ ਹੈ, ਸਾਰੀਆਂ ਦੁਕਾਨਾਂ ਬੰਦ ਹਨ ਪਰ ਸਿਰਫ ਸ਼ਰਾਬ ਦੇ ਠੇਕੇ ਖੁਲ੍ਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਥਿਤੀ ਠੀਕ ਨਾ ਰਹੀ ਤਾਂ ਲਾਕਡਾਊਨ ਨੂੰ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਵੜਿੰਗ ਨੇ ਅੱਜ ਖੁਦ ਗਿਦੜਾਬਾਹਾ ਦੀਆਂ ਗਲੀਆਂ ਨੂੰ ਸੈਨੇਟਾਇਜ਼ ਕਰਵਾਇਆ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।
Share this:
Like this:
Related