ਅੱਜ ਸਵੇਰੇ ਭਾਰਤ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ। ਮੋਦੀ ਨੇ ਇਹ ਟੀਕਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਲਗਵਾਇਆ। ਇਸ ਸਮੇਂ ਪ੍ਰਧਾਨਮੰਤਰੀ ਨੇ ਕਿਹਾ ਕਿ ਸਾਡੇ ਡਾਕਟਰਾਂ ਨੇ ਕੋਰੋਨਾ ਮਹਾਂਮਾਰੀ ਦੇ ਖਿਲਾਫ ਵੱਡੀ ਜੰਗ ਲੜੀ ਹੈ ਅਤੇ ਹੁਣ ਵੀ ਲੜ ਰਹੇ ਹਨ।
You must be logged in to post a comment.
ਪੀ.ਐਮ ਮੋਦੀ ਨੇ ਲਵਾਈ ਕੋਰੋਨਾ ਵੈਕਸੀਨ
ਅੱਜ ਸਵੇਰੇ ਭਾਰਤ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ। ਮੋਦੀ ਨੇ ਇਹ ਟੀਕਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਲਗਵਾਇਆ। ਇਸ ਸਮੇਂ ਪ੍ਰਧਾਨਮੰਤਰੀ ਨੇ ਕਿਹਾ ਕਿ ਸਾਡੇ ਡਾਕਟਰਾਂ ਨੇ ਕੋਰੋਨਾ ਮਹਾਂਮਾਰੀ ਦੇ ਖਿਲਾਫ ਵੱਡੀ ਜੰਗ ਲੜੀ ਹੈ ਅਤੇ ਹੁਣ ਵੀ ਲੜ ਰਹੇ ਹਨ।
Share this:
Like this:
Related