2022 ਅੰਦਰ ਪੰਜਾਬ ਵਿੱਚ ਮੁੜ ਤੋਂ ਸਰਕਾਰ ਬਣਾਉਣ ਲਈ ਪੰਜਾਬ ਕਾਂਗਰਸ ਨੇ ਇੱਕ ਅਜਿਹਾ ਦਾਅ ਖੇਡਿਆ ਹੈ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਦਮ ਵੱਡਾ ਭੂਚਾਲ ਆ ਗਿਆ ਹੈ। 2017 ਦੀਆਂ ਚੋਣਾਂ ਵਿੱਚ ਕੈਪਟਨ ਨੂੰ ਜਿੱਤ ਦਵਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕਰ ਲਿਆ ਹੈ । ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਫੀਸ਼ੀਅਲ ਟਵੀਟਰ ਅਕਾਊਂਟ ‘ਤੇ ਨੇ ਖੁਦ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Punjab ਵਿੱਚ ਮੁੜ ਲੱਗੇਗੀ ਵਾਅਦਿਆਂ ਦੀ ਝੜੀ – Captain ਦਾ ਮਿਸ਼ਨ 2022
2022 ਅੰਦਰ ਪੰਜਾਬ ਵਿੱਚ ਮੁੜ ਤੋਂ ਸਰਕਾਰ ਬਣਾਉਣ ਲਈ ਪੰਜਾਬ ਕਾਂਗਰਸ ਨੇ ਇੱਕ ਅਜਿਹਾ ਦਾਅ ਖੇਡਿਆ ਹੈ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਦਮ ਵੱਡਾ ਭੂਚਾਲ ਆ ਗਿਆ ਹੈ। 2017 ਦੀਆਂ ਚੋਣਾਂ ਵਿੱਚ ਕੈਪਟਨ ਨੂੰ ਜਿੱਤ ਦਵਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕਰ ਲਿਆ ਹੈ । ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਫੀਸ਼ੀਅਲ ਟਵੀਟਰ ਅਕਾਊਂਟ ‘ਤੇ ਨੇ ਖੁਦ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Share this:
Like this:
Related