ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਕੀਤਾ ਐਲਾਨ। ਨਾਮ ਦਾ ਐਲਾਨ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਲਈ ਪਹੁੰਚੇ। ਉਹਨਾਂ ਨਾਲ ਨਵਜੋਤ ਸਿੱਧੂ ਅਤੇ ਵੱਡੀ ਗਿਣਤੀ ਵਿਧਾਇਕ ਵੀ ਰਾਜਪਾਲ ਕੋਲ ਗਏ ਹਨ।
You must be logged in to post a comment.
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ 16ਵੇਂ ਮੁੱਖ ਮੰਤਰੀ
ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਕੀਤਾ ਐਲਾਨ। ਨਾਮ ਦਾ ਐਲਾਨ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਲਈ ਪਹੁੰਚੇ। ਉਹਨਾਂ ਨਾਲ ਨਵਜੋਤ ਸਿੱਧੂ ਅਤੇ ਵੱਡੀ ਗਿਣਤੀ ਵਿਧਾਇਕ ਵੀ ਰਾਜਪਾਲ ਕੋਲ ਗਏ ਹਨ।
Share this:
Like this:
Related