ਮਨਜਿੰਦਰ ਸਿੰਘ ਸਿਰਸਾ ਪੰਜਾਬੀ ਦੇ ਪੇਪਰ ਵਿੱਚੋਂ ਫੇਲ੍ਹ ਹੋ ਗਏ, ਗੁਰੂ ਗ੍ਰੰਥ ਸਾਹਿਬ ਦਾ ਪਾਠ ਵੀ ਸਹੀ ਤਰੀਕੇ ਨਾਲ ਨਹੀਂ ਕਰ ਸਕੇ। ਸਰਨਾ ਨੇ ਮਨਜਿੰਦਰ ਸਿਰਸਾ ਦੀ ਮੈਂਬਰਸ਼ਿਪ ਨੂੰ ਹਾਈ ਕੋਰਟ ਵਿੱਚ ਚੈਲੰਜ ਕੀਤਾ ਸੀ ਜਿਸ ਤੋਂ ਬਾਅਦ ਕੋਰਟ ਨੇ ਸਿਰਸਾ ਨੂੰ ਪੰਜਾਬੀ ਵਿੱਚ ਅਰਜੀ ਲਿਖਣ ਲਈ ਕਿਹਾ ਸੀ ਜਿਸ ਵਿੱਚ ਸਿਰਸਾ ਵੱਲੋ ਲਿਖੇ 46 ਸ਼ਬਦਾਂ ਵਿੱਚੋਂ 27 ਅਸ਼ੁੱਧ ਨਿੱਕਲੇ। ਸਿਰਸਾ ਨੂੰ ਗੁਰਬਾਣੀ ਪੜ੍ਹਨ ਲਈ ਕਿਹਾ ਤਾਂ ਉਹ ਵੀ ਨਾ ਪੜ੍ਹ ਸਕਿਆ ਜਿਸ ਤੋਂ ਬਾਅਦ ਉਸਦੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਿੱਚ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।
ਮਨਜਿੰਦਰ ਸਿੰਘ ਸਿਰਸਾ ਪੰਜਾਬੀ ਦੇ ਪੇਪਰ ਵਿੱਚੋਂ ਹੋਏ ਫੇਲ੍ਹ
ਮਨਜਿੰਦਰ ਸਿੰਘ ਸਿਰਸਾ ਪੰਜਾਬੀ ਦੇ ਪੇਪਰ ਵਿੱਚੋਂ ਫੇਲ੍ਹ ਹੋ ਗਏ, ਗੁਰੂ ਗ੍ਰੰਥ ਸਾਹਿਬ ਦਾ ਪਾਠ ਵੀ ਸਹੀ ਤਰੀਕੇ ਨਾਲ ਨਹੀਂ ਕਰ ਸਕੇ। ਸਰਨਾ ਨੇ ਮਨਜਿੰਦਰ ਸਿਰਸਾ ਦੀ ਮੈਂਬਰਸ਼ਿਪ ਨੂੰ ਹਾਈ ਕੋਰਟ ਵਿੱਚ ਚੈਲੰਜ ਕੀਤਾ ਸੀ ਜਿਸ ਤੋਂ ਬਾਅਦ ਕੋਰਟ ਨੇ ਸਿਰਸਾ ਨੂੰ ਪੰਜਾਬੀ ਵਿੱਚ ਅਰਜੀ ਲਿਖਣ ਲਈ ਕਿਹਾ ਸੀ ਜਿਸ ਵਿੱਚ ਸਿਰਸਾ ਵੱਲੋ ਲਿਖੇ 46 ਸ਼ਬਦਾਂ ਵਿੱਚੋਂ 27 ਅਸ਼ੁੱਧ ਨਿੱਕਲੇ। ਸਿਰਸਾ ਨੂੰ ਗੁਰਬਾਣੀ ਪੜ੍ਹਨ ਲਈ ਕਿਹਾ ਤਾਂ ਉਹ ਵੀ ਨਾ ਪੜ੍ਹ ਸਕਿਆ ਜਿਸ ਤੋਂ ਬਾਅਦ ਉਸਦੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਿੱਚ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।
Share this:
Like this:
Related