ਜੈਤੋਂ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਮ ਲਿਖ ਕੇ ਆਪਣੇ ਸੋਸ਼ਲ ਮੀਡੀਆ ‘ਤੇ ਕੀਤਾ ਸਾਂਝਾ
You must be logged in to post a comment.
AAP MLA Master Baldev Singh resigns
ਜੈਤੋਂ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਮ ਲਿਖ ਕੇ ਆਪਣੇ ਸੋਸ਼ਲ ਮੀਡੀਆ ‘ਤੇ ਕੀਤਾ ਸਾਂਝਾ
Share this:
Like this:
Related