ਹਰਿਆਣਾ ਦੇ ਭਿਵਾਨੀ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਿਵਾਨੀ ਦੇ ਮਾਈਨਿੰਗ ਖੇਤਰ ‘ਚ ਜਿੱਥੇ ਪਹਾੜੀ ਖਿਸਕਣ ਨਾਲ 1 ਵਿਅਕਤੀ ਦੀ ਮੌਤ ਹੋ ਗਈ ਹੈ, ਉੱਥੇ ਹੀ 15-20 ਲੋਕਾਂ ਦੇ ਇਸ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ 8-10 ਵਾਹਨ ਵੀ ਇਸ ਮਲਬੇ ਹੇਠ ਦੱਬ ਗਏ ਹਨ। ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ। ਹੁਣ ਤੱਕ 3 ਲੋਕਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ ਜਾ ਚੁੱਕਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਿਵਾਨੀ ਦੇ ਦਾਦਾਮ ਮਾਈਨਿੰਗ ਖੇਤਰ ਵਿੱਚ ਪਹਾੜੀ ਵਿੱਚ ਪਈ ਦਰਾਰ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਹੁਣ ਤੱਕ ਪ੍ਰਸ਼ਾਸਨ ਨੇ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦਕਿ 3 ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਮਲਬੇ ‘ਚੋਂ ਬਾਹਰ ਕੱਢ ਲਿਆ ਗਿਆ ਹੈ।
Related
ਹਰਿਆਣਾ ਦੇ ਭਿਵਾਨੀ ‘ਚ ਪਹਾੜੀ ਖਿਸਕਣ ਨਾਲ ਵਾਪਰਿਆ ਵੱਡਾ ਹਾਦਸਾ

Share this:
Like this:
Related