ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2015 ਦੀ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਫਰੀਦਕੋਟ ਅਦਾਲਤ ਵੱਲੋਂ ਜਾਰੀ ਕੀਤੇ ਪ੍ਰੋਡਕਸ਼ਨ ਵਾਰੰਟਾਂ 'ਤੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ SIT ਸੁਨਾਰੀਆ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।
HC stays production warrants issued by Faridkot court against dera Sacha Sauda head Gurmeet Ram Rahim in connection with 2015 sacrilege incidents till April 21. However, SIT can question him at Sunaria jail
ਡੇਰਾ ਮੁਖੀ ਨੂੰ ਵੱਡੀ ਰਾਹਤ: ਪ੍ਰੋਡਕਸ਼ਨ ਵਾਰੰਟ ’ਤੇ ਹਾਈ ਕੋਰਟ ਨੇ 21 ਅਪ੍ਰੈਲ ਤੱਕ ਲਗਾਈ ਰੋਕ
HC stays production warrants issued by Faridkot court against dera Sacha Sauda head Gurmeet Ram Rahim in connection with 2015 sacrilege incidents till April 21. However, SIT can question him at Sunaria jail
Share this:
Like this:
Related