ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋਣ ਬਾਅਦ ਸ਼ਨੀਵਾਰ ਨੂੰ ਮੁਕਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹਨਾਂ ਨੂੰ ਪੀ.ਜ਼ੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਪ੍ਰਕਾਸ਼ ਸਿੰਘ ਬਾਦਲ ਦੀ ਉਮਰ 94 ਸਾਲ ਹੈ ਅਤੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹ ਲੰਬੀ ਸੀਟ ਤੋਂ ਚੋਣ ਲੜ ਰਹੇ ਹਨ।
ਇਸ ਤੋਂ ਪਹਿਲਾਂ ਜਨਵਰੀ ਦੇ ਮਹੀਨੇ ਵਿੱਚ ਵੀ ਉਹਨਾਂ ਨੂੰ ਕੋਰੋਨਾ ਦੀ ਸ਼ਿਕਾਇਤ ਆਉਣ ਬਾਅਦ ਪੀ.ਜ਼ੀ.ਆਈ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ।
You must be logged in to post a comment.
ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI ਦਾਖ਼ਿਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋਣ ਬਾਅਦ ਸ਼ਨੀਵਾਰ ਨੂੰ ਮੁਕਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹਨਾਂ ਨੂੰ ਪੀ.ਜ਼ੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਪ੍ਰਕਾਸ਼ ਸਿੰਘ ਬਾਦਲ ਦੀ ਉਮਰ 94 ਸਾਲ ਹੈ ਅਤੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹ ਲੰਬੀ ਸੀਟ ਤੋਂ ਚੋਣ ਲੜ ਰਹੇ ਹਨ।
ਇਸ ਤੋਂ ਪਹਿਲਾਂ ਜਨਵਰੀ ਦੇ ਮਹੀਨੇ ਵਿੱਚ ਵੀ ਉਹਨਾਂ ਨੂੰ ਕੋਰੋਨਾ ਦੀ ਸ਼ਿਕਾਇਤ ਆਉਣ ਬਾਅਦ ਪੀ.ਜ਼ੀ.ਆਈ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ।
Share this:
Like this:
Related