ਸਾਲ 2017 ਵਿੱਚ ਚੋਣਾਂ ਦੇ ਨਜ਼ਦੀਕ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਇਸ ਧਮਾਕੇ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੁੜ ਤੋਂ ਕੇਸ ਚੱਲੇਗਾ। ਹਾਈ ਕੋਰਟ ਨੇ ਰੀਵਿਊ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਮੌੜ ਮੰਡੀ ਬਲਾਸਟ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਕੇਸ ਵਿੱਚ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
2017 ਮੌੜ ਬੰਬ ਧਮਾਕੇ ਬਾਰੇ ਹਾਈਕੋਰਟ ਦਾ ਫੈਸਲਾ
ਸਾਲ 2017 ਵਿੱਚ ਚੋਣਾਂ ਦੇ ਨਜ਼ਦੀਕ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਇਸ ਧਮਾਕੇ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੁੜ ਤੋਂ ਕੇਸ ਚੱਲੇਗਾ। ਹਾਈ ਕੋਰਟ ਨੇ ਰੀਵਿਊ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਮੌੜ ਮੰਡੀ ਬਲਾਸਟ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਕੇਸ ਵਿੱਚ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
Share this:
Like this:
Related