ਭਾਜਪਾ ਲੀਡਰ ਸੰਦੀਪ ਦਾਇਮਾ ਦੁਆਰਾ ਗੁਰਦੁਆਰਿਆਂ ਅਤੇ ਮਸਜਿਦਾਂ ਖਿਲਾਫ ਦਿੱਤੇ ਨਫਰਤੀ ਭਾਸ਼ਨ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ ਉੱਥੇ ਹੀ ਹੁਣ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਚਾਰ ਹੋਰ ਭਾਜਪਾ ਆਗੂਆਂ ਨੇ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਚੰਡੀਗੜ੍ਹ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਤਿਜਾਰਾ ਹਲਕੇ ਵਿੱਚ ਇੱਕ ਰੈਲੀ ਦੌਰਾਨ ਦਾਇਮਾ ਨੇ ਸਿੱਖਾਂ ਅਤੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਭਾਸ਼ਣ ਦਿੱਤਾ ਸੀ ।
You must be logged in to post a comment.
BJP Punjab Mahila morcha president gave a written police complaint against Sandeep Dayma
ਭਾਜਪਾ ਲੀਡਰ ਸੰਦੀਪ ਦਾਇਮਾ ਦੁਆਰਾ ਗੁਰਦੁਆਰਿਆਂ ਅਤੇ ਮਸਜਿਦਾਂ ਖਿਲਾਫ ਦਿੱਤੇ ਨਫਰਤੀ ਭਾਸ਼ਨ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ ਉੱਥੇ ਹੀ ਹੁਣ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਚਾਰ ਹੋਰ ਭਾਜਪਾ ਆਗੂਆਂ ਨੇ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਚੰਡੀਗੜ੍ਹ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਤਿਜਾਰਾ ਹਲਕੇ ਵਿੱਚ ਇੱਕ ਰੈਲੀ ਦੌਰਾਨ ਦਾਇਮਾ ਨੇ ਸਿੱਖਾਂ ਅਤੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਭਾਸ਼ਣ ਦਿੱਤਾ ਸੀ ।
Share this:
Like this:
Related