ਸਹਾਇਕ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ, ਪੁਲਿਸ ਵੱਲੋਂ ਲਾਠੀਚਾਰਜ, 16 ਗ੍ਰਿਫਤਾਰ
ਜ਼ਿਲ੍ਹਾ ਸੰਗਰੂਰ ਦੇ 1158 ਸਹਾਇਕ ਪ੍ਰੋਫੈਸਰਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਧਰਨਾ ਦਿੱਤਾ ਗਿਆ। ਇਹ ਸਾਰੇ ਸਹਾਇਕ ਪ੍ਰੋਫੈਸਰ ਸਰਕਾਰੀ ਕਾਲਜਾਂ ਵਿੱਚ ਨਿਯੁਕਤੀ ਦੀ ਉਡੀਕ ਕਰ ਰਹੇ ਹਨ ਅਤੇ ਕਾਫ਼ੀ ਸਮੇਂ ਤੋਂ ਆਪਣੇ ਹੱਕ ਲਈ ਸੰਘਰਸ਼ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਸੀ ਕਿ ਉਨ੍ਹਾਂ ਨਾਲ ਸਿੱਧੀ ਮੀਟਿੰਗ ਮੁੱਖ ਮੰਤਰੀ ਵੱਲੋਂ ਕੀਤੀ ਜਾਵੇ। ਪ੍ਰਦਰਸ਼ਨ ਦੌਰਾਨ ਸ਼ਾਮ ਤੱਕ ਹਾਲਾਤ ਤਣਾਓਪੂਰਨ ਰਹੇ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਧੱਕਾ ਮੁੱਕੀ ਦੇ ਨਾਲ ਨਾਲ ਲਾਠੀਚਾਰਜ ਵੀ ਕੀਤਾ ਗਿਆ। ਇਸ ਕਾਰਵਾਈ ਦੌਰਾਨ 16 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਹੰਗਾਮੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤੇ ਗਏ।
Related
1158 ਅਧਿਆਪਕਾਂ ‘ਤੇ ਲਾਠੀਚਾਰਜ

Share this:
Like this:
Related