Bikram majithia ਦੀ ਰਿਹਾਈ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ 2 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂ  ਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਂ   ਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ। 

Vigilance ਨੇ ਆਰਟੀਓ ਦਫਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜਿਆ
ਖਾਲਸਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਕਮੇਟੀ ਆਹਮੋ ਸਾਹਮਣੇ, ਹੋਇਆ ਹੰਗਾਮਾ