ਬਠਿੰਡਾ ਪੁਲਿਸ ਨੇ ਅੱਜ ਤੜਕੇ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਬੰਦ ਪਏ ‘ਪਰਲ ਮਾਲ’ ਵਿੱਚ ਨਸ਼ਾ ਤਸਕਰਾਂ ਅਤੇ ਲੁਟੇਰਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗਣ ਨਾਮ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਪੁਲਿਸ ਨੂੰ ਪਿਛਲੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਸ ਖਾਲੀ ਪਏ ਮਾਲ ਵਿੱਚ ਅਪਰਾਧਿਕ ਅਨਸਰਾਂ ਨੇ ਆਪਣਾ ਅੱਡਾ ਬਣਾਇਆ ਹੋਇਆ ਹੈ। ਇਹ ਲੋਕ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਲੁੱਟਦੇ ਸਨ ਅਤੇ ਨਸ਼ੇ ਦੀ ਤਸਕਰੀ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜਦੋਂ ਪੁਲਿਸ ਨੇ ਅੱਜ ਸਵੇਰੇ ਮਾਲ ਦੀ ਘੇਰਾਬੰਦੀ ਕੀਤੀ, ਤਾਂ ਮੁਲਜ਼ਮਾਂ ਨਾਲ ਹੋਏ ਟਕਰਾਅ ਦੌਰਾਨ ਗੋਲੀ ਚੱਲੀ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
Related
ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ: ਤੜਕਸਾਰ ਹੋਇਆ ਪੁਲਿਸ ਮੁਕਾਬਲਾ

Share this:
Like this:
Related