ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਇੱਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਘਰਿੰਡਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
You must be logged in to post a comment.
2 ਹੈਂਡ ਗ੍ਰੇਨੇਡ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ
ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਇੱਕ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਘਰਿੰਡਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
Share this:
Like this:
Related