ਤ੍ਰਿਪੁਰਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਨੁਰਾਗ ਧਨਖੜ ਦੀ ਅਗਰਤਲਾ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਸ਼ੱਕੀ ਹਾਲਾਤਾਂ ਦੌਰਾਨ ਮੌਤ ਹੋ ਗਈ ਹੈ।
1994 ਬੈਚ ਦੇ ਆਈ.ਪੀ.ਐਸ. (IPS) ਅਧਿਕਾਰੀ ਅਨੁਰਾਗ ਧਨਖੜ ਨੇ ਦਫ਼ਤਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਅਗਰਤਲਾ ਦੇ ਜੀ.ਬੀ. ਪੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Related
ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਦੀ ਦਫ਼ਤਰ ਵਿੱਚ ਮੌਤ, ਆਤਮਹੱਤਿਆ ਦਾ ਖਦਸ਼ਾ
ਤ੍ਰਿਪੁਰਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਨੁਰਾਗ ਧਨਖੜ ਦੀ ਅਗਰਤਲਾ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਸ਼ੱਕੀ ਹਾਲਾਤਾਂ ਦੌਰਾਨ ਮੌਤ ਹੋ ਗਈ ਹੈ।
1994 ਬੈਚ ਦੇ ਆਈ.ਪੀ.ਐਸ. (IPS) ਅਧਿਕਾਰੀ ਅਨੁਰਾਗ ਧਨਖੜ ਨੇ ਦਫ਼ਤਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਅਗਰਤਲਾ ਦੇ ਜੀ.ਬੀ. ਪੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Share this:
Like this:
Related