ਚੰਡੀਗੜ੍ਹ: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਪੰਜਾਬ ਵਿੱਚ ਇੱਕ ਬਲਾਤਕਾਰ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਜਾਂ ਦਬਾਉਣ ਦੀ ਕਥਿਤ ਕੋਸ਼ਿਸ਼ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ 5 ਕਰੋੜ ਰੁਪਏ ਦੀ ਮੰਗ ਦੇ ਇਲਜ਼ਾਮਾਂ ਦਾ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਨੋਟਿਸ ਜਾਰ ਕਰਕੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਤਲਬ ਕੀਤੀ ਹੈ।
You must be logged in to post a comment.
ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜਿਆ ਨੋਟਿਸ, ਮੰਗੀ ਐਕਸ਼ਨ ਟੇਕਨ ਰਿਪੋਰਟ
ਚੰਡੀਗੜ੍ਹ: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਪੰਜਾਬ ਵਿੱਚ ਇੱਕ ਬਲਾਤਕਾਰ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਜਾਂ ਦਬਾਉਣ ਦੀ ਕਥਿਤ ਕੋਸ਼ਿਸ਼ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ 5 ਕਰੋੜ ਰੁਪਏ ਦੀ ਮੰਗ ਦੇ ਇਲਜ਼ਾਮਾਂ ਦਾ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਨੋਟਿਸ ਜਾਰ ਕਰਕੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਤਲਬ ਕੀਤੀ ਹੈ।
Share this:
Like this:
Related