ਸ਼ੇਰੋਂ, ਸੰਗਰੂਰ ਵਿੱਚ ਨੂੰਹ ਨੇ ਆਪਣੇ ਭਾਈ ਅਤੇ ਉਸਦੇ ਦੋਸਤ ਨਾਲ ਮਿਲ ਕੇ ਹੀ ਆਪਣੀ ਹੀ ਸੱਸ ਦਾ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਮੂੰਹ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਕਰਨੈਲ ਸਿੰਘ ਨੇ ਬਿਆਨ ਦਿੱਤੇ ਕਿ 24
ਜੁਲਾਈ ਨੂੰ ਉਸ ਦੀ ਭੈਣ ਬਲਜੀਤ ਕੌਰ ਵਾਸੀ ਸ਼ੇਰੋਂ ਜ਼ਿਲ੍ਹਾ ਸੰਗਰੂਰ ਦਾ ਕਤਲ ਉਸਦੀ ਨੂੰਹ ਜਸਵੀਰ ਕੌਰ ਅਤੇ ਉਸਦੇ ਭਾਈ ਅਤੇ ਇੱਕ ਦੋਸਤ ਗੁਰਵਿੰਦਰ ਸਿੰਘ, ਹਰਮਨਦੀਪ ਸਿੰਘ ਵਲੋਂ ਕੀਤਾ ਗਿਆ ਹੈ ਜਿਸ ਸਬੰਧੀ ਥਾਣਾ ਚੀਮਾ ਪੁਲਿਸ ਵੱਲੋਂ 25 ਅਗਸਤ ਨੂੰ ਮਾਮਲਾ ਦਰਜ ਕਰਕੇ ਦੋਸ਼ਣ ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਉਕਤਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਡੀਐਸਪੀ ਸਰਦਾਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਬਲਜੀਤ ਕੌਰ ਦਾ ਮੂੰਹ ਘੁੱਟ ਕੇ ਉਸਦਾ ਕਤਲ ਕੀਤਾ ਗਿਆ ਦੋਸ਼ੀਆਂ ਪਾਸੋਂ ਬਕੂਆ ਸਮੇਂ ਵਰਤਿਆ ਹੋਇਆ ਸਰਹਾਣਾ ਅਤੇ ਦੋਸ਼ੀਆਂ ਗੁਰਵਿੰਦਰ ਸਿੰਘ ਅਤੇ ਹਰਮਨਦੀਪ ਸਿੰਘ ਉਕਤਾਨ ਵੱਲੋਂ ਵਾਰਦਾਤ ਵਿੱਚ ਵਰਤਿਆ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਹਨ ਜਿਨਾਂ ਨਾਲ ਡੁੰਘਾਈ ਤੋਂ ਪੁੱਛਤਾਛ ਕੀਤੀ ਜਾ ਰਹੀ ਹੈ ।
Related
ਨੂੰਹ ਨੇ ਭਰਾ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ

Share this:
Like this:
Related