ਬਰਨਾਲਾ ਵਿਚ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਗੁਲਾਬ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਦਾ ਰਹਿਣ ਵਾਲਾ ਹੈ। ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
You must be logged in to post a comment.
ਗਾਇਕ ਗੁਲਾਬ ਸਿੱਧੂ ਘਰ ਬੀਤੀ ਦੇਰ ਰਾਤ ਗੋਲੀਬਾਰੀ
ਬਰਨਾਲਾ ਵਿਚ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਗੁਲਾਬ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਦਾ ਰਹਿਣ ਵਾਲਾ ਹੈ। ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜਿਸਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
Share this:
Like this:
Related