ਨੇਪਾਲ ਨੇ ਸਿੱਖਾਂ ਵੱਲੋਂ ਭੇਜੀ ਮਦਦ ਲੈਣ ਤੋਂ ਕੀਤਾ ਇਨਕਾਰ

ਨੇਪਾਲ ਵਿੱਚ ਹੜ੍ਹਾਂ ਕਾਰਨ ਹਾਲਾਤ ਖਰਾਬ ਹਨ। ਪੰਜਾਬ (ਮੋਹਾਲੀ) ਦੀ ਸਿੱਖ ਸੰਸਥਾ Serve Humanity Serve God ਦੇ ਸੇਵਾਦਾਰ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਦੀਆਂ ਦੋ ਗੱਡੀਆਂ ਲੈ ਕੇ ਸੋਨੌਲੀ. read more…

ਪਬਲਿਕ ਪ੍ਰੀਖਿਆ ਸੋਧ ਬਿੱਲ ਪਾਸ ਕਰਨਾ ਮੋਦੀ ਸਰਕਾਰ ਦਾ ਇਤਿਹਾਸਕ ਕਦਮ:– ਸੰਦੀਪ ਅਗਰਵਾਲ

ਭਾਜਪਾ ਵੱਲੋਂ ਪੇਪਰ ਲੀਕ ਨੂੰ ਰੋਕਣ ਲਈ ਲੋਕ ਸਭਾ ਵਿੱਚ ਪਬਲਿਕ ਪ੍ਰੀਖਿਆ ਸੋਧ ਅਧਿਨਿਯਮ 2026 ਪਾਸ ਹੋਣ ‘ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਸੰਦੀਪ. read more…

ਨੂੰਹ ਨੇ ਭਰਾ ਨਾਲ ਮਿਲ ਕੇ ਸੱਸ ਦਾ ਕੀਤਾ ਕਤਲ

ਸ਼ੇਰੋਂ, ਸੰਗਰੂਰ ਵਿੱਚ ਨੂੰਹ ਨੇ ਆਪਣੇ ਭਾਈ ਅਤੇ ਉਸਦੇ ਦੋਸਤ ਨਾਲ ਮਿਲ ਕੇ ਹੀ ਆਪਣੀ ਹੀ ਸੱਸ ਦਾ ਸਰਾਹਣੇ ਅਤੇ ਤੋਲੀਏ ਦੀ ਮਦਦ ਨਾਲ ਮੂੰਹ ਘੁੱਟ ਕੇ ਕਤਲ ਕਰਨ ਦਾ. read more…

ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ; 2030 ਤੱਕ 4.65 ਲੱਖ ਕਰੋੜ ਰੁਪਏ ਦੇ ਵਪਾਰ ਦਾ ਟੀਚਾ।

ਕੈਨੇਡਾ ਅਤੇ ਭਾਰਤ ਦੇ ਵਿੱਤ ਮੰਤਰੀਆਂ ਵਿਚਕਾਰ ਪਹਿਲੀ ‘ਕੈਨੇਡਾ-ਭਾਰਤ ਵਿੱਤ ਮੰਤਰੀਆਂ ਦੇ ਆਰਥਿਕ ਅਤੇ ਵਿੱਤੀ ਸੰਵਾਦ’ (Canada-India Finance Ministers’ Economic and Financial Dialogue) ਦੇ ਸਫਲਤਾਪੂਰਵਕ ਸੰਪੰਨ ਹੋਣ ਤੋਂ ਬਾਅਦ, ਭਾਰਤ. read more…

ਪੰਜਾਬ ਵਿੱਚ ਬੰਦ ਹੋਈਆਂ ਖੰਡ ਮਿਲਾਂ: ਕਾਰਨ ਅਤੇ ਸਿਆਸੀ ਪਿਛੋਕੜ

ਪੰਜਾਬ ਵਿੱਚ ਖੰਡ ਮਿਲਾਂ ਦਾ ਬੰਦ ਹੋਣਾ ਸੂਬੇ ਦੇ ਖੇਤੀਬਾੜੀ ਅਤੇ ਆਰਥਿਕ ਢਾਂਚੇ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ. read more…

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਤਲਵੰਡੀ ਸਾਬੋ, 23 ਅਗਸਤ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ. read more…

ਹਰਿਆਣਾ ਦੇ ਮੁੱਖ ਮੰਤਰੀ ਦਾ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ: “ਮਾਨ ਸਾਹਿਬ ਨੂੰ ਸੁਪਨਿਆਂ ਵਿੱਚ ਵੀ ਹਰਿਆਣਾ ਦੇ ਮੁੱਖ ਮੰਤਰੀ ਆਉਂਦੇ ਹਨ”

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ. read more…

ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜਿਆ ਨੋਟਿਸ, ਮੰਗੀ ਐਕਸ਼ਨ ਟੇਕਨ ਰਿਪੋਰਟ

ਚੰਡੀਗੜ੍ਹ: ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਪੰਜਾਬ ਵਿੱਚ ਇੱਕ ਬਲਾਤਕਾਰ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਜਾਂ ਦਬਾਉਣ ਦੀ ਕਥਿਤ ਕੋਸ਼ਿਸ਼ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ. read more…

ਪੰਜਾਬ ਸਰਕਾਰ ਨੂੰ ਯਾਦ ਆਈ ਪੇਂਡੂ ਬੱਸ ਸੇਵਾ: ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ 100 ਮਿੰਨੀ ਬੱਸਾਂ

ਚੰਡੀਗੜ੍ਹ: ਪੰਜਾਬ ਵਿੱਚ ਪੇਂਡੂ ਖੇਤਰਾਂ ਦੀ ਆਵਾਜਾਈ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰਾਂਸਪੋਰਟ ਵਿਭਾਗ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ. read more…

ਪਟਿਆਲਾ ਦੇ NIS ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿੱਗੀ ਸੀਲਿੰਗ, ਹਾਦਸੇ ਵਿੱਚ 3 ਵਿਦਿਆਰਥੀ ਜ਼ਖ਼ਮੀ

ਪਟਿਆਲਾ ਦੇ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ (NIS) ਵਿਖੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਹਾਲ ਦੀ ਫਾਲਸ ਸੀਲਿੰਗ ਡਿੱਗਣ ਕਾਰਨ ਤਿੰਨ ਵਿਦਿਆਰਥੀ. read more…

ਛੁੱਟੀ ’ਤੇ ਆਏ ਫੌਜੀ ਜਵਾਨ ਵੱਲੋਂ ਪਤਨੀ ਦਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਨੇੜੇ ਪਿੰਡ ਸੁਨੇਹਾੜਾ ਵਿੱਚ ਛੁੱਟੀ ’ਤੇ ਆਏ ਇੱਕ ਫੌਜੀ ਜਵਾਨ ਵੱਲੋਂ ਆਪਣੀ ਪਤਨੀ ਦਾ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਪਰਿਵਾਰ. read more…

ਸ਼੍ਰੋਮਣੀ ਅਕਾਲੀ ਦਲ ਕਾਨਫਰੰਸ: ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਹਰਸਿਮਰਤ ਕੌਰ ਬਾਦਲ ਦਾ ਭਾਵੁਕ ਸੰਬੋਧਨ

ਈਸੜੂ (ਲੁਧਿਆਣਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਇੱਕ ਵਿਸ਼ਾਲ ਅਕਾਲੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼ਹੀਦ ਕਰਨੈਲ ਸਿੰਘ ਈਸੜੂ. read more…

ਬਠਿੰਡਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪ੍ਰੋਟੋਕਾਲ ਦੀ ਉਲੰਘਣਾ

ਬਠਿੰਡਾ: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰੋਟੋਕਾਲ ਦੇ ਅਨੁਸਾਰ, ਦੇਸ਼ ਭਰ ਵਿੱਚ ਸੂਬੇ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ, ਉਪ-ਮੰਡਲਾਂ, ਬਲਾਕਾਂ ਅਤੇ ਪੰਚਾਇਤਾਂ ਆਦਿ ਵਿੱਚ ਆਜ਼ਾਦੀ ਦਿਵਸ. read more…

ਬਠਿੰਡਾ ’ਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਜਗਰੂਪ ਗਿੱਲ ਅਤੇ ਅਮਰਜੀਤ ਮਹਿਤਾ ਵਿਚਾਲੇ ਦਿਖੀ ਸਿਆਸੀ ਤਲਖ਼ੀ

ਬਠਿੰਡਾ ਵਿੱਚ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਗੀਤ ਤੋਂ ਐਨ ਪਹਿਲਾਂ ਸਿਆਸੀ ਤਲਖ਼ੀ ਦਾ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਸਟੇਡੀਅਮ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ. read more…

ਮਹਾਰਾਸ਼ਟਰ ਦੇ ਨਾਂਦੇੜ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ, ਬਾਂਹ ‘ਤੇ ਲੱਗੀ ਸੱਟ

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਿਹੰਗ ਬਾਣੇ ‘ਚ. read more…

ਨੌਜਵਾਨ ਹੀ ਲਿਆਉਣਗੇ ਬਦਲਾਅ”: ਪਟਿਆਲਾ ਵਿਖੇ ਯੂਥ ਦਿਵਸ ‘ਤੇ ਡਾ. ਬਲਬੀਰ ਸਿੰਘ ਦਾ ਪੰਜਾਬ ਦੇ ਯੂਥ ਲਈ ਖਾਸ ਸੁਨੇਹਾ

ਪਟਿਆਲਾ : ਅੰਤਰਰਾਸ਼ਟਰੀ ਯੂਥ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਏਡਜ਼. read more…

ਬੈਂਕ ਧੋਖਾਧੜੀ ਮਾਮਲਾ: CBI ਅਦਾਲਤ ਵੱਲੋਂ ਬੈਂਕ ਦੇ ਸਾਬਕਾ ਮੈਨੇਜਰ ਸਮੇਤ ਤਿੰਨ ਦੋਸ਼ੀਆਂ ਨੂੰ ਸਜ਼ਾ

ਜੈਪੁਰ: ਕੇਂਦਰੀ ਜਾਂਚ ਬਿਊਰੋ (CBI) ਦੀ ਵਿਸ਼ੇਸ਼ ਅਦਾਲਤ ਨੇ ਕਰੋੜਾਂ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਬੈਂਕ ਆਫ਼ ਮਹਾਰਾਸ਼ਟਰ ਦੇ ਤਤਕਾਲੀ ਸ਼ਾਖਾ ਪ੍ਰਬੰਧਕ (ਬ੍ਰਾਂਚ ਮੈਨੇਜਰ) ਸਮੇਤ ਤਿੰਨ. read more…

ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦਾਅਵੇ ਦੀ ਨਿੱਕਲੀ ਹਵਾ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੀ ਛੱਡ ਰਹੇ ਹਨ ਵਿਦਿਆਰਥੀ, 6 ਲੱਖ ਵਿਦਿਆਰਥੀਆਂ ਨੇ ਕਟਵਾਇਆ ਨਾਂ ਚੰਡੀਗੜ੍ਹ, 5 ਅਗਸਤ: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’. read more…

ਬਠਿੰਡਾ ‘ਚ ਕਾਂਗਰਸੀਆਂ ਨੇ ਰਾਜਾ ਵੜਿੰਗ ਖਿਲਾਫ ਕੀਤੀ ਨਾਹਰੇਬਾਜ਼ੀ

ਕਾਂਗਰਸ ਵੱਲੋਂ ਪੰਜਾਬ ਦੀਆਂ ਚੋਣਾਂ ਬਿਨਾਂ ਮੁੱਖ ਮੰਤਰੀ ਚਿਹਰੇ ਤੋਂ ਲੜੀਆਂ ਜਾਣਗੀਆਂ – ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਹਰ ਬੂਥ ਕਾਂਗਰਸ ਮਜਬੂਤ ਦੇ ਬੈਨਰ ਤਹਿਤ. read more…

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਕਾਰਜਕਾਲ ਸੰਪੰਨ

ਬਠਿੰਡਾ, 1 ਅਗਸਤ: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਕਾਰਜਕਾਲ 31 ਜੁਲਾਈ 2026 ਨੂੰ ਸਫਲਤਾਪੂਰਵਕ ਸੰਪੰਨ ਹੋ ਗਿਆ। ਉਨ੍ਹਾਂ ਦੇ ਵਿਸਤਾਰਿਤ ਕਾਰਜਕਾਲ ਦੀ ਸਮਾਪਤੀ ਤੋਂ ਬਾਅਦ ਯੂਨੀਵਰਸਿਟੀ ਦੇ ਬਾਇਓਕੈਮਿਸਟਰੀ ਵਿਭਾਗ. read more…

ਮਨਪ੍ਰੀਤ ਇਆਲੀ ਤੇ ਲੱਖਾ ਸਿਧਾਣਾ ਸਮੇਤ ਕਈ ਆਗੂਆਂ ‘ਤੇ FIR ਦਰਜ

ਚੰਡੀਗੜ੍ਹ ਵਿੱਚ ‘ਵਾਰਿਸ ਪੰਜਾਬ ਦੇ’ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸਖ਼ਤ ਆਇਦ ਕਰਦਿਆਂ ਵੱਡੀ ਕਾਨੂੰਨੀ ਕਾਰਵਾਈ ਕੀਤੀ ਹੈ। ਪ੍ਰਦਰਸ਼ਨ ਦੌਰਾਨ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ. read more…

Author avatar

About Amrit Jassal
Amrit Pal Singh, also known as Amrit JSL and Amrit Jassal, is a professional journalist with 25+ years of experience in journalism and media. He holds an MA in Mass Communication & Journalism and is the Founder, Owner and Editor of Greater Punjab, an independent digital news platform covering news and developments from Punjab. His areas of interest include local news, politics, public affairs, administration, law and order, social issues and community developments. He believes in factual, unbiased and responsible journalism, with an emphasis on ground-level reporting and presenting issues from different perspectives. Through Greater Punjab, he aims to highlight important public issues and bring meaningful stories from Punjab to a wider audience.