ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਾਮਿਆਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਪੰਜਾਬ ਬੰਦ ਦੇ ਸੱਦੇ ਨੂੰ ਬਠਿੰਡਾ. read more…
30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ: ਕਿਰਨਜੀਤ ਸਿੰਘ ਗਹਿਰੀ ਵੱਲੋਂ ਲੋਕਾਂ ਨੂੰ ਹਮਾਇਤ ਦੀ ਅਪੀਲ
ਬਠਿੰਡਾ: ਕਾਂਗਰਸ ਦੇ ਕੇ.ਕੇ.ਸੀ. (ਕਾਮਗਰ ਕਰਮਚਾਰੀ ਕਾਂਗਰਸ) ਵਿਭਾਗ ਦੇ ਸੂਬਾ ਚੇਅਰਮੈਨ ਅਤੇ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ ਦੇ ਮੁਖੀ ਕਿਰਨਜੀਤ ਸਿੰਘ ਗਹਿਰੀ ਨੇ ਸਫਾਈ ਕਾਮਿਆਂ ਵੱਲੋਂ 30 ਜੁਲਾਈ ਨੂੰ ਦਿੱਤੇ ‘ਪੰਜਾਬ. read more…
ਕੈਨੇਡਾ ‘ਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ
ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ ਰਹਿਣ ਵਾਲੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਵਨੀਤ ਕੌਰ CIBC ਬੈਂਕ ਵਿੱਚ ਨੌਕਰੀ ਕਰਦੀ ਸੀ ਅਤੇ. read more…
ਅਮਰਜੀਤ ਮਹਿਤਾ ਦੇ ਭਰੋਸੇ ਤੋਂ ਬਾਅਦ ਬਠਿੰਡਾ ‘ਚ ਖਤਮ ਹੋਈ ਸਫਾਈ ਕਾਮਿਆਂ ਦੀ ਭੁੱਖ ਹੜਤਾਲ
“ਰਾਜਨੀਤੀ ਕਰਨ ਨਹੀਂ, ਹੱਲ ਕੱਢਣ ਆਇਆ ਹਾਂ” – ਅਮਰਜੀਤ ਮਹਿਤਾ ਬਠਿੰਡਾ: ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਦੋ ਸਫਾਈ ਸੇਵਕਾਂ ਦਾ. read more…
ਭਾਜਪਾ ਨੇ ਪਿੰਡ ਗਾਟਵਾਲੀ ‘ਚ ਕੀਤੀ ਵੱਡੀ ਰੈਲੀ
ਤਲਵੰਡੀ ਸਾਬੋ : ਅੱਜ ਭਾਰਤੀ ਜਨਤਾ ਪਾਰਟੀ ਨੇ ਤਲਵੰਡੀ ਸਾਬੋ ਵਿਧਾਨ ਹਲਕਾ ਦੇ ਪਿੰਡ ਗਾਟਵਾਲੀ ਵਿਖੇ ਰੈਲੀ ਕੀਤੀ। ਇਸ ਰੈਲੀ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਹੁੰਚੇ। ਵੱਡੇ. read more…
ਵਿਦੇਸ਼ ਜਾਣ ਵਾਲੇ ਪੰਜਾਬੀਆਂ ਲਈ ਵੱਡੀ ਰਾਹਤ: ਦਿੱਲੀ ਦੀ ਖੱਜਲ-ਖੁਆਰੀ ਖ਼ਤਮ, ਅੰਮ੍ਰਿਤਸਰ ਏਅਰਪੋਰਟ ਬਣੇਗਾ ਅੰਤਰਰਾਸ਼ਟਰੀ ਗੇਟਵੇ
ਅੰਮ੍ਰਿਤਸਰ: ਪੰਜਾਬ ਤੋਂ ਲੰਡਨ, ਟੋਰਾਂਟੋ, ਦੁਬਈ ਜਾਂ ਹੋਰ ਵਿਦੇਸ਼ੀ ਸ਼ਹਿਰਾਂ ਲਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਨਾਗਰਿਕ ਉੱਡਣ ਮੰਤਰੀ ਰਾਮ. read more…
ਅਸਾਮ ‘ਚ ਹੜ੍ਹਾਂ ਦੀ ਸਥਿਤੀ ਗੰਭੀਰ: ਮੌਤਾਂ ਦੀ ਗਿਣਤੀ 66 ਤੱਕ ਪਹੁੰਚੀ, ਕੇਂਦਰੀ ਟੀਮ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੀ
ਗੁਵਾਹਾਟੀ: ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ। ਕੁਝ ਇਲਾਕਿਆਂ ਵਿੱਚੋਂ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ, ਪਰ ਅੱਪਰ ਅਸਾਮ ਦੇ ਵੱਡੇ ਹਿੱਸੇ ਅਜੇ ਵੀ. read more…
ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਦੀ ਦਫ਼ਤਰ ਵਿੱਚ ਮੌਤ, ਆਤਮਹੱਤਿਆ ਦਾ ਖਦਸ਼ਾ
ਤ੍ਰਿਪੁਰਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਨੁਰਾਗ ਧਨਖੜ ਦੀ ਅਗਰਤਲਾ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਸ਼ੱਕੀ ਹਾਲਾਤਾਂ ਦੌਰਾਨ ਮੌਤ ਹੋ ਗਈ ਹੈ। 1994 ਬੈਚ ਦੇ ਆਈ.ਪੀ.ਐਸ. (IPS) ਅਧਿਕਾਰੀ ਅਨੁਰਾਗ. read more…
FBI ਦੀ ਚਿੱਠੀ ਮਗਰੋਂ ਪੰਜਾਬ ਪੁਲਿਸ ਵੱਲੋਂ ਇੰਸਪੈਕਟਰ ਨਾਗਰਾ ਗ੍ਰਿਫ਼ਤਾਰ
ਅਮਰੀਕੀ ਜਾਂਚ ਏਜੰਸੀ FBI ਵੱਲੋਂ ਅੰਤਰਰਾਸ਼ਟਰੀ ਫਿਰੌਤੀ ਦੇ ਇੱਕ ਵੱਡੇ ਮਾਮਲੇ ਵਿੱਚ ਨਾਮ ਨਸ਼ਰ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਟਾਂਡਾ ਦੇ ਸਾਬਕਾ SHO ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ. read more…
15 ਭਾਰਤੀਆਂ ਦੀ ਹਾਦਸੇ ‘ਚ ਮੌਤ
ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਨੇੜੇ ਇੱਕ ਤੇਜ਼ ਰਫ਼ਤਾਰ ਕਿਸ਼ਤੀ (ਸਪੀਡਬੋਟ) ਪਲਟਣ ਕਾਰਨ ਘੱਟੋ-ਘੱਟ 15 ਭਾਰਤੀ ਸੈਲਾਨੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸ਼ਨੀਵਾਰ ਨੂੰ ਵਾਪਰਿਆ,. read more…
‘ਕੇਂਦਰ ਤੇ ਰਾਜ ਸਰਕਾਰ ਦੋਵੇਂ ਲੋਕਾਂ ਨੂੰ ਲੁੱਟਣ-ਕੁੱਟਣ ‘ਤੇ ਲੱਗੀਆਂ’– ਬਠਿੰਡਾ ਕਨਵੈਂਸ਼ਨ ‘ਚ ਬੋਲੇ ਕਾਮਰੇਡ ਅਰਸ਼ੀ ਤੇ ਬੰਤ ਬਰਾੜ
ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੱਦੇ ‘ਤੇ ਅੱਜ ਜ਼ਿਲਾ ਬਠਿੰਡਾ ਪਾਰਟੀ ਵੱਲੋਂ ਟੀਚਰਜ਼ ਹੋਮ ਵਿਖੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਇੱਕ ਵਿਸ਼ਾਲ ਜਾਗਰੂਕਤਾ ਕਨਵੈਂਸ਼ਨ ਕੀਤੀ ਗਈ। ਜਸਵੀਰ ਸਿੰਘ. read more…
ਪ੍ਰਸ਼ਾਸਨ ਦੀ ਬੇਰੁਖੀ ਕਾਰਨ ਅੰਗਹੀਣ ਸੜਕਾਂ ‘ਤੇ ਰੁਲਣ ਲਈ ਮਜ਼ਬੂਰ, ਪੰਜਾਬ ਭਰ ਤੋਂ ਆਏ ਦਿਵਿਆਂਗਾਂ ਨੇ ਬਠਿੰਡਾ ਮਾਨਸਾ ਮੁੱਖ ਮਾਰਗ ਕੀਤਾ ਜਾਮ
ਅੱਜ ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਦੇ ਬੈਨਰ ਹੇਠ ਪੂਰੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਦਿਵਿਆਂਗ ਬਠਿੰਡਾ ਵਿੱਚ ਇਕੱਠੇ ਹੋਏ। ਮਿੰਨੀ ਸਕੱਤਰੇਤ ਅੱਗੇ ਧਰਨਾ ਲਗਾਉਣ ਉਪਰੰਤ ਧਰਨਾਕਾਰੀ ਦਿਵਿਆਂਗਾਂ ਵੱਲੋਂ ਬੀਸੀ. read more…
ਕੈਨੇਡਾ ‘ਚ ਸਿੱਖ ਆਗੂ ਦੇ ਕਤਲ ਅਤੇ ਇੰਟਰਨੈਸ਼ਨਲ ਡਰੱਗ ਤਸਕਰੀ ਮਾਮਲੇ ‘ਚ ਵੱਡਾ ਖੁਲਾਸਾ, ਅਮਰੀਕੀ ਏਜੰਸੀਆਂ ਨੇ ਪੰਜਾਬੀ ਗੈਂਗਸਟਰਾਂ ਦਾ ਅੰਤਰਰਾਸ਼ਟਰੀ ਨੈੱਟਵਰਕ ਹਿਲਾਇਆ
ਭਾਰਤ ਅਧਾਰਤ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਖ਼ਿਲਾਫ਼ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਸਾਂਝੀ ਕਾਰਵਾਈ ਕੀਤੀ ਹੈ। ਅਮਰੀਕੀ ਨਿਆਂ ਵਿਭਾਗ. read more…
ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵਧਿਆ, ਦਿੱਲੀ ਦਰਬਾਰ ਪਹੁੰਚਿਆ ਚੰਨੀ ਧੜਾ
ਪੰਜਾਬ ਕਾਂਗਰਸ ਵਿੱਚ ਜਥੇਬੰਦਕ ਫੇਰਬਦਲ ਤੋਂ ਬਾਅਦ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਹੁਣ ਦਿੱਲੀ ਹਾਈਕਮਾਂਡ ਦੇ ਬੂਹੇ ‘ਤੇ ਪਹੁੰਚ ਗਿਆ ਹੈ। ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਮੋਰਿੰਡਾ ਵਿਖੇ ਹੋਏ ਸ਼ਕਤੀ. read more…
SIR ਡਿਊਟੀ ਤੋਂ ਦੁਖੀ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ ਵਿੱਚ ਮਾਰੀ ਛਾਲ, ਮੌਤ
ਅਪਰ ਬਾਰੀ ਦੁਆਬ ਨਹਿਰ ਵਿੱਚ ਇੱਕ ਸਰਕਾਰੀ ਅਧਿਆਪਕ ਵੱਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਲੋਪੁਰ ਦਾ ਰਹਿਣ ਵਾਲਾ ਅਧਿਆਪਕ. read more…
ਪੀਐਮ ਮੋਦੀ ਦੀ ਇੰਡੋਨੇਸ਼ੀਆ ਫੇਰੀ: ਸੰਸਦ ਨੂੰ ਸੰਬੋਧਨ ਕਰਨ ਵਾਲੇ ਬਣੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਤਿੰਨ ਦੇਸ਼ਾਂ ਦੀ ਰਾਜਨਾਇਕ ਯਾਤਰਾ ਦੇ ਪਹਿਲੇ ਪੜਾਅ ਤਹਿਤ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਰੈੱਡ ਕਾਰਪੇਟ ਸਵਾਗਤ ਕੀਤਾ ਗਿਆ। ਇਸ. read more…
ਫ਼ਿਲਮ ‘ਸਤਲੁਜ’ ਵਿਵਾਦ: ਕੇਵਲ ਸਿੰਘ ਢਿੱਲੋਂ ਦੀ ਅਪੀਲ ‘ਤੇ ਕੇਂਦਰ ਦਾ ਵੱਡਾ ਐਕਸ਼ਨ
ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ (ਪੰਜਾਬ 95) ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਖਲ ਤੋਂ ਬਾਅਦ ਕੇਂਦਰ ਸਰਕਾਰ ਨੇ. read more…
ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਸਤਲੁਜ ਫ਼ਿਲਮ ਬੈਨ ਕਰਵਾਈ ਹੈ – ਹਰਸਿਮਰਤ
ਹਰਸਿਮਰਤ ਕੌਰ ਬਾਦਲ ਨੇ ‘ਆਪ’ ਅਤੇ ‘ਕਾਂਗਰਸ’ ਸਰਕਾਰਾਂ ‘ਤੇ ਸਾਧਿਆ ਤਿੱਖਾ ਨਿਸ਼ਾਨਾ ਸ਼ਿਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਆਮ. read more…
ਹਿਮਾਚਲ ‘ਚ ਸ਼ੁਰੂ ਹੋਈ ਹੈਲੀਕਾਪਟਰ ਟੈਕਸੀ, ਮੰਡੀ ਤੋਂ ਚੰਡੀਗੜ੍ਹ ਦਾ ਸਫ਼ਰ ਸਿਰਫ਼ 25 ਮਿੰਟ ‘ਚ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਮੰਡੀ ਤੋਂ ਚੰਡੀਗੜ੍ਹ ਲਈ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਸ਼ਿਮਲਾ ਤੋਂ ਵਰਚੁਅਲ ਮਾਧਿਅਮ ਰਾਹੀਂ ਇਸ ਸੇਵਾ. read more…
ਮੰਗ ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ
‘ਬ੍ਰਾਈਟ ਮਾਈਂਡਜ਼ ਪੰਜਾਬ 2026’ ਤਹਿਤ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਕਪਿਲ ਮੈਰਿਜ ਪੈਲੇਸ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ. read more…
ਕੇਂਦਰੀ ਗ੍ਰਹਿ ਮੰਤਰਾਲੇ ਦੀ ਵੱਡੀ ਕਾਰਵਾਈ: ਯੂਏਪੀਏ (UAPA) ਤਹਿਤ ਪਾਕਿਸਤਾਨ ਸਥਿਤ 23 ਵਿਅਕਤੀਆਂ ਨੂੰ ‘ਅੱਤਵਾਦੀ’ ਐਲਾਨਿਆ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪਾਕਿਸਤਾਨ ਸਥਿਤ 23 ਵਿਅਕਤੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਦੀ ਧਾਰਾ 35 ਤਹਿਤ ਅੱਤਵਾਦੀ ਘੋਸ਼ਿਤ ਕਰ ਦਿੱਤਾ ਹੈ।. read more…
