ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਓਲਾ (Ola Cabs) ਦਾ ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ:ਚੰਡੀਗੜ੍ਹ ਪ੍ਰਸ਼ਾਸਨ ਦੇ ਸਟੇਟ ਟਰਾਂਸਪੋਰਟ ਅਥਾਰਟੀ (STA) ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਮਸ਼ਹੂਰ ਕੈਬ ਐਗਰੀਗੇਟਰ ਕੰਪਨੀ ਓਲਾ (M/s ANI Technologies Private Limited) ਦਾ. read more…

ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਰੋਪੜ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਦੇ ਉਚਾਈ ਵਾਲੇ ਖੇਤਰ ਵਿੱਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ. read more…

ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ – ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੋਖੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਉਹਨਾਂ ‘ਤੇ ਲੱਗੇ. read more…

ਕੀ ਪਹਿਲਾਂ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ, ਕੀ ਕਹਿੰਦਾ ਹੈ ਕਾਨੂੰਨ?

ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਗੋਆ ਵਿੱਚ ਆਪਣੀਆਂ ਇਕਾਈਆਂ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਦੀ ਸਥਿਤੀ ਲਈ. read more…

ਰਾਮ ਮੰਦਰ ਦਾਨ ਘੋਟਾਲਾ, ਅਯੁਧਿਆ ਪਹੁੰਚੀ ਜਾਂਚ ਟੀਮ

ਅਯੁੱਧਿਆ ਵਿੱਚ ਰਾਮ ਮੰਦਰ ਕੰਪਲੈਕਸ ਨਾਲ ਜੁੜੇ ਕਥਿਤ ਦਾਨ ਘੁਟਾਲੇ ਦੀ ਜਾਂਚ ਤੇਜ਼ ਹੋ ਗਈ ਹੈ। ਵਿਸ਼ੇਸ਼ ਜਾਂਚ ਟੀਮ (SIT) ਮੰਗਲਵਾਰ ਨੂੰ ਇੱਕ ਵਾਰ ਫਿਰ ਰਾਮ ਮੰਦਰ ਕੰਪਲੈਕਸ ਪਹੁੰਚੀ ਅਤੇ. read more…

27ਵੇਂ ਮੁਫ਼ਤ ਸਵੈ-ਰੋਜ਼ਗਾਰ ਸਿਖਲਾਈ ਕੈਂਪ ਦਾ ਆਗਾਜ਼; 1300 ਤੋਂ ਵੱਧ ਮਹਿਲਾਵਾਂ ਲੈ ਰਹੀਆਂ ਹਨ ਹੁਨਰ ਦੀ ਸਿਖਲਾਈ

ਬਠਿੰਡਾ: ਮਹਿਲਾਵਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਇੱਥੋਂ ਦੇ ਦੇਸਰਾਜ ਸਰਕਾਰੀ ਸਕੂਲ ਵਿਖੇ 27ਵੇਂ ਮੁਫ਼ਤ ਸਵੈ-ਰੋਜ਼ਗਾਰ ਸਿਖਲਾਈ ਕੈਂਪ ਦਾ ਸ਼ਾਨਦਾਰ ਆਗਾਜ਼ ਹੋਇਆ। ਨਾਮਵਰ ਸਮਾਜ. read more…

ਸੜਕ ਹਾਦਸੇ ਵਿੱਚ ਵੋਮੈਨ ਸੈੱਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਮੌਤ

ਮਾਨਸਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਪਿੰਡ ਮਾਈਸਰਖਾਨਾ ਦੇ ਨੇੜੇ ਬੀਤੀ ਅੱਧੀ ਰਾਤ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਵੋਮੈਨ ਸੈੱਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ਤੇ. read more…

ਬਠਿੰਡਾ ਵਿੱਚ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ

ਬਠਿੰਡਾ-ਮਲੋਟ ਮੁੱਖ ਮਾਰਗ ’ਤੇ ਸਥਿਤ ਅੰਬੂਜਾ ਫੈਕਟਰੀ ਦੇ ਸਾਹਮਣੇ ਸਰਕਾਰੀ ਬਿਜਲੀ ਦੇ ਖੰਭਿਆਂ ’ਤੇ ਗੁਪਤ ਤਰੀਕੇ ਨਾਲ ਹਾਈਟੈਕ ਸੋਲਰ-ਪਾਵਰਡ ਕੈਮਰਾ ਲਗਾ ਕੇ ਸੁਰੱਖਿਆ ਬਲਾਂ ਦੀ ਨਿਗਰਾਨੀ ਕਰਨ ਦਾ ਸਨਸਨੀਖੇਜ਼ ਮਾਮਲਾ. read more…

ਪੰਜਾਬ ਮਿਸ਼ਨ ‘ਤੇ ਭਾਜਪਾ ਦਾ ਵੱਡਾ ਦਾਅ, ਅਮਿਤ ਸ਼ਾਹ ਦੀ ਨਿਗਰਾਨੀ ਹੇਠ ਤਿਆਰ ਹੋਇਆ ਮਾਸਟਰ ਪਲਾਨ

ਪੱਛਮੀ ਬੰਗਾਲ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੂਰਾ ਫੋਕਸ ਪੰਜਾਬ ‘ਤੇ ਨਜ਼ਰ ਆ ਰਿਹਾ ਹੈ। ਭਾਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਪਾਰਟੀ. read more…

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਪੰਥ ਵਿਰੋਧੀ’ (ਪੰਥ ਦੋਖੀ) ਐਲਾਨੇ; ਕੇਵਲ ਢਿੱਲੋਂ ਅਤੇ ਰਾਜਾ ਵੜਿੰਗ ਨੇ ਮੰਗਿਆ ਅਸਤੀਫ਼ਾ

ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ (ਪੰਥ ਦੋਖੀ) ਐਲਾਨ ਦਿੱਤਾ ਗਿਆ ਹੈ। ਪੰਜ ਸਿੰਘ. read more…

ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦੇ ਅਧਿਆਪਕ ਸਤੋਜ ਦੇ ਮੋਬਾਈਲ ਟਾਵਰ ‘ਤੇ ਚੜ੍ਹੇ

ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦੇ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੋਜ ਵਿਖੇ ਇੱਕ ਮੋਬਾਈਲ ਟਾਵਰ ‘ਤੇ ਚੜ੍ਹ. read more…

8 ਸਾਲਾ ਮਾਸੂਮ ਬੱਚੀ ਦੀ ਮੌਤ ਮਾਮਲੇ ‘ਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 8 ਸਾਲ ਦੀ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਵੱਲੋਂ ਨੋਚ-ਨੋਚ ਕੇ ਮੌਤ. read more…

ਮਾਨਸੂਨ ਆਉਣ ਤੋਂ ਪਹਿਲਾਂ ਤਿਆਰੀ ਸ਼ੁਰੂ

ਬਠਿੰਡਾ, 15 ਜੂਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਨਿਗਮ ਬਠਿੰਡਾ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਪੰਪਿੰਗ ਸਟੇਸ਼ਨਾਂ. read more…

ਸੋਸ਼ਲ ਮੀਡੀਆ ਲਈ ਨਵਾਂ ਬਿੱਲ ਪੇਸ਼, 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਲੱਗੇਗੀ ਮੁਕੰਮਲ ਪਾਬੰਦੀ

ਬੱਚਿਆਂ ਦੀ ਮਾਨਸਿਕ ਅਤੇ ਸਰੀਰਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਗਿਆ ਹੈ। ਕੈਨੇਡਾ ਦੀ ਫੈਡਰਲ ਸਰਕਾਰ ਨੇ ਪਾਰਲੀਮੈਂਟ ਵਿੱਚ ਇੱਕ ਨਵਾਂ ਬਿੱਲ ਪੇਸ਼. read more…

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ. read more…

ਕੈਨੇਡਾ ਜਾਣ ਦੇ ਚਾਹਵਾਨ ਹੈਲਥ ਕੇਅਰ ਪ੍ਰੋਫੈਸ਼ਨਲਜ਼ ਲਈ ਵੱਡੀ ਖ਼ਬਰ; IRCC ਵੱਲੋਂ ਨਵੀਆਂ ਹਦਾਇਤਾਂ ਜਾਰੀ

ਕੈਨੇਡਾ ਦੀ ਅਧਿਕਾਰਤ ਵੈੱਬਸਾਈਟ (canada.ca) ਮੁਤਾਬਕ, ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਵੱਲੋਂ ਐਕਸਪ੍ਰੈੱਸ ਐਂਟਰੀ (Express Entry) ਸਿਸਟਮ ਤਹਿਤ ‘ਕੈਟੇਗਰੀ-ਬੇਸਡ ਸਿਲੈਕਸ਼ਨ’ (Category-based selection) ਨੂੰ ਵਿਸ਼ੇਸ਼ ਤੌਰ ‘ਤੇ ਮਜ਼ਬੂਤ ਕੀਤਾ ਗਿਆ. read more…

ਮੁਹਾਲੀ ਵਿਖੇ ‘ਆਪ’ ਦੀ ਲੀਡਰਸ਼ਿਪ ਵੱਲੋਂ ਸ਼ੁਕਰਾਨਾ ਮਾਰਚ, ਕੇਜਰੀਵਾਲ ਨੇ ਕੀਤੀ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਅਪੀਲ

ਮੁਹਾਲੀ/ਸੁਹਾਣਾ (ਮਨੋਜ ਗਿਰਧਰ): ਪੰਜਾਬ ਦੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਪਿੰਡ ਸੁਹਾਣਾ ਵਿਖੇ ਇੱਕ ਵਿਸ਼ਾਲ. read more…

30 ਕਿਲੋ ਹੇਰੋਇਨ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬ

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ. read more…

ਇਬੋਲਾ ਦਾ ਕਹਿਰ: 710 ਪੁਸ਼ਟੀ ਕੀਤੇ ਮਾਮਲੇ, 149 ਮੌਤਾਂ

ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ (DRC) ਵਿੱਚ ਇਬੋਲਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਕਾਂਗੋ ਵਿੱਚ ਇਬੋਲਾ ਦੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ ਵਧ ਕੇ 710. read more…

100% ਐਥਨਾਲ ‘ਤੇ ਚੱਲਣ ਵਾਲੇ ਵਾਹਨਾਂ ਨੂੰ ਸਰਕਾਰ ਨੇ ਦਿੱਤੀ ਹਰੀ ਝੰਡੀ

ਨਵੀਂ ਦਿੱਲੀ: ਭਾਰਤ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਮਹਿੰਗੇ ਕੱਚੇ ਤੇਲ ‘ਤੇ ਨਿਰਭਰਤਾ ਘਟਾਉਣ ਲਈ ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਕੇਂਦਰੀ ਸੜਕ ਆਵਾਜਾਈ. read more…

ਚੰਡੀਗੜ੍ਹ ਦੇ ਸੈਕਟਰ 11 ‘ਚ ਚੱਲੀਆਂ ਗੋਲੀਆਂ

ਚੰਡੀਗੜ੍ਹ ਦੇ ਸੈਕਟਰ 11 ਵਿੱਚ ਪੀਜੀਆਈ (PGI) ਦੇ ਨੇੜੇ ਸਥਿਤ ‘ਕੁਮਾਰ ਮੈਡੀਕਲ ਸਟੋਰ’ ‘ਤੇ ਫਾਇਰਿੰਗ ਹੋਣ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਹ ਘਟਨਾ ਅੱਜ ਦੁਪਹਿਰ ਕਰੀਬ ਢਾਈ ਵਜੇ. read more…

Author avatar

About Amrit Jassal
Amrit Pal Singh, also known as Amrit JSL and Amrit Jassal, is a professional journalist with 25+ years of experience in journalism and media. He holds an MA in Mass Communication & Journalism and is the Founder, Owner and Editor of Greater Punjab, an independent digital news platform covering news and developments from Punjab. His areas of interest include local news, politics, public affairs, administration, law and order, social issues and community developments. He believes in factual, unbiased and responsible journalism, with an emphasis on ground-level reporting and presenting issues from different perspectives. Through Greater Punjab, he aims to highlight important public issues and bring meaningful stories from Punjab to a wider audience.