ਵੱਡੀ ਖ਼ਬਰ: IAS ਜਸਪ੍ਰੀਤ ਸਿੰਘ ਅਤੇ IAS ਕਮਲ ਕਿਸ਼ੋਰ ਯਾਦਵ ਨੂੰ ਪੰਜਾਬ ਸਰਕਾਰ ਨੇ ਪ੍ਰਸ਼ਾਸ਼ਕੀ ਕਾਰਨਾਂ ਕਰਕੇ ਕੀਤਾ ਮੁਅੱਤਲ। ਮੁਅੱਤਲੀ ਹੁਕਮਾਂ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਕਿੰਨ੍ਹਾਂ ਕਾਰਨਾਂ ਕਰਕੇ. read more…
19ਵਾਂ ਵਿਰਾਸਤ ਮੇਲਾ 2026 ਜੈਪਾਲਗੜ੍ਹ ਵਿਖੇ 13 ਤੋਂ 15 ਫਰਵਰੀ ਤੱਕ
ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ 19ਵਾਂ ਵਿਰਾਸਤ ਮੇਲਾ 2026 ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 13 ਫ਼ਰਵਰੀ ਤੋਂ 15 ਫ਼ਰਵਰੀ ਤੱਕ ਕਰਵਾਇਆ ਜਾਵੇਗਾ। ਮੇਲੇ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਪਤੰਗ ਬਾਜ਼ੀ, ਰਵਾਇਤੀ ਪਕਵਾਨ, ਲੋਕ ਨਾਚ. read more…
ਖਾਲਸਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਕਮੇਟੀ ਆਹਮੋ ਸਾਹਮਣੇ, ਹੋਇਆ ਹੰਗਾਮਾ
ਬਠਿੰਡਾ ਦੇ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਦੇ ਵਿੱਚ ਪ੍ਰਿੰਸੀਪਲ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ। ਇਹ ਸਕੂਲ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦਾ ਹੈ ਅਤੇ ਨਵੀਂ ਚੁਣੀ ਗਈ ਸਿੰਘ. read more…
Bikram majithia ਦੀ ਰਿਹਾਈ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ – ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ 2 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ. read more…
Vigilance ਨੇ ਆਰਟੀਓ ਦਫਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜਿਆ
ਬਠਿੰਡਾ 2 ਫਰਵਰੀ 2026: ਵਿਜੀਲੈਂਸ ਬਿਊਰੋ ਅੱਜ ਬਠਿੰਡਾ ਆਰਟੀਓ ਦਫਤਰ ਦੇ ਇੱਕ ਕਲਰਕ ਨੂੰ 2700 ਰਿਸ਼ਵਤ ਲੈਂਦੇ ਰੰਗੇ ਹੱਥੀ ਗਿਰਫਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਇੰਸਪੈਕਟਰ ਰਜਨਦੀਪ ਕੌਰ ਦੀ. read more…
ਨਸ਼ਾ ਵੇਚਣ ਵਾਲੇ 2802 ਦੋਸ਼ੀ ਗਿਰਫ਼ਤਾਰ
ਬਠਿੰਡਾ 2 ਫਰਵਰੀ 2026: ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਕਾਕਾ ਨੇ ਧੋਬੀਆਣਾ ਬਸਤੀ ਦੇ ਵਿੱਚ ਇੱਕ ਸਰਕਾਰੀ ਜਗ੍ਹਾ ਦੇ ਉੱਪਰ ਕਬਜ਼ਾ ਕੀਤਾ ਹੋਇਆ. read more…
ਕੇਂਦਰੀ ਬਜਟ 2026: ਨਿਰਮਲਾ ਸੀਤਾਰਮਨ ਦਾ 9ਵਾਂ ਬਜਟ; ਔਰਤਾਂ ਅਤੇ ਆਮ ਲੋਕਾਂ ਲਈ ਵੱਡੇ ਐਲਾਨ
ਕੇਂਦਰੀ ਬਜਟ 2026 (Union Budget 2026) ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਔਰਤਾਂ ਦੀ ਸਿੱਖਿਆ, ਸੁਰੱਖਿਆ ਅਤੇ ਕਾਰੋਬਾਰ (Entrepreneurship) ਨੂੰ ਹੁਲਾਰਾ ਦੇਣ ਲਈ ਕਈ ਵਿਸ਼ੇਸ਼ ਐਲਾਨ ਕੀਤੇ ਹਨ। ਸਿਰਫ਼ ਕੇਂਦਰੀ. read more…
ਕੇਂਦਰੀ ਬਜਟ 2026: ਕੀ ਸਸਤਾ, ਕੀ ਮਹਿੰਗਾ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਐਤਵਾਰ ਨੂੰ ਲਗਾਤਾਰ 9ਵੀਂ ਵਾਰ ਪੇਸ਼ ਕੀਤੇ ਗਏ ਬਜਟ ਵਿੱਚ ਆਮ ਲੋਕਾਂ ਅਤੇ ਵੱਖ-ਵੱਖ ਖੇਤਰਾਂ ਲਈ ਕਈ ਅਹਿਮ ਐਲਾਨ ਕੀਤੇ ਗਏ ਹਨ। ‘ਵਿਕਸਿਤ ਭਾਰਤ. read more…
Paper Leak ਮਾਮਲੇ ‘ਚ ਆਈ ਵੱਡੀ ਅਪਡੇਟ
ਚੰਡੀਗੜ੍ਹ 30-1-2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰ ਦੀਆਂ ਅਸਾਮੀਆਂ ਦੀ ਭਰਤੀ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਾਉਣ ਵਾਲੀ ਪਟੀਸ਼ਨ. read more…
ਹਾਈਕੋਰਟ ਦਾ ਸਖ਼ਤ ਰੁਖ: ‘ਜੁਗਾੜੂ ਰੇਹੜੀ’ ਯੂਨੀਅਨ ਦੀ ਪਟੀਸ਼ਨ ਖਾਰਜ, ਅਦਾਲਤ ਨੇ ਕਿਹਾ- ‘ਗੈਰ-ਕਾਨੂੰਨੀ ਵਾਹਨਾਂ ਨੂੰ ਇਜਾਜ਼ਤ ਨਹੀਂ ਮਿਲ ਸਕਦੀ’
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ‘ਜੁਗਾੜੂ ਰੇਹੜੀਆਂ’ (ਮੋਡੀਫਾਈਡ ਵਾਹਨ) ਚਲਾਉਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਮੋਡੀਫਾਈਡ ਵਾਹਨ ਯੂਨੀਅਨ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਿਰੇ ਤੋਂ. read more…
15 ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ: Harjot Singh Bains
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਨੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸਨਮਾਨ ਦੇਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਸੂਬੇ ਦੇ 15 ਸਰਕਾਰੀ ਸਕੂਲਾਂ ਦੇ ਨਾਂ. read more…
ਅੰਮ੍ਰਿਤਸਰ ਪੁਲਿਸ ਵੱਲੋਂ 43 ਕਿਲੋ ਹੈਰੋਇਨ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ
ਅੰਮ੍ਰਿਤਸਰ: ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਨਾਰਕੋ ਟੈਰਰਿਜ਼ਮ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦਾ ਖੁਲਾਸਾ ਕੀਤਾ ਏ। ਅੰਮ੍ਰਿਤਸਰ ਰੂਰਲ ਪੁਲਿਸ. read more…
ਮੋਹਾਲੀ SSP ਦਫ਼ਤਰ ਦੇ ਬਾਹਰ ਦਿਨ-ਦਹਾੜੇ ਕਤਲ: ਰੁੜਕੀ ਦੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਮੋਹਾਲੀ: ਜ਼ਿਲ੍ਹਾ ਐਸਐਸਪੀ ਦਫ਼ਤਰ ਵਰਗੇ ਹਾਈ-ਸਿਕਿਉਰਿਟੀ ਜ਼ੋਨ ਦੇ ਬਾਹਰ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।. read more…
Jaswinder Bhalla ਪਰਿਵਾਰ ਨੂੰ ਗਹਿਰਾ ਸਦਮਾ
ਮੋਹਾਲੀ: ਪੰਜਾਬੀ ਫ਼ਿਲਮ ਇੰਡਸਟਰੀ ਅਤੇ ਰੰਗਮੰਚ ਦੇ ਦਿੱਗਜ ਕਲਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਸਤਿਕਾਰਯੋਗ ਮਾਤਾ, ਸਤਵੰਤ ਕੌਰ, 87 ਸਾਲ ਦੀ ਉਮਰ ਵਿੱਚ ਅਕਾਲ. read more…
ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਪ੍ਰਧਾਨ ਨੂੰ ਕਾਨੂੰਨੀ ਨੋਟਿਸ ਜਾਰੀ; 5 ਕਰੋੜ ਦੇ ਹਰਜਾਨੇ ਦੀ ਮੰਗ
ਮੌੜ ਮੰਡੀ: ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਐਡਵੋਕੇਟ ਰਮਨਦੀਪ ਸ਼ਰਮਾ ਰਾਹੀਂ. read more…
ਬਿਕਰਮ ਮਜੀਠੀਆ ਮਾਮਲੇ ‘ਚ ਕਾਰਵਾਈ ਅੱਗੇ ਵਧੀ
11 ਹਜ਼ਾਰ ਤੋਂ ਵੱਧ ਪੰਨਿਆਂ ਵਾਲਾ ਚਲਾਨ ਪੇਸ਼ ਪੰਜਾਬ ਵਿਜੀਲੈਂਸ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੁੜੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ. read more…
15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਲਗਾਈ ਪਾਬੰਦੀ
ਨਵੀਂ ਦਿੱਲੀ, 27 ਜਨਵਰੀ : ਬੱਚਿਆਂ ਨੂੰ ਇੰਟਰਨੈੱਟ ਦੇ ਮਾਰੂ ਪ੍ਰਭਾਵਾਂ ਅਤੇ ਨੁਕਸਾਨਦੇਹ ਸਮੱਗਰੀ ਤੋਂ ਬਚਾਉਣ ਲਈ ਫਰਾਂਸ ਦੀ ਸੰਸਦ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਫਰਾਂਸ ਦੀ ਨੈਸ਼ਨਲ ਅਸੈਂਬਲੀ. read more…
ਲੜਾਈ ਕੁਰਸੀ ਦੀ, ਵਿਧਾਇਕ ਅਤੇ ਕੌਂਸਲ ਪ੍ਰਧਾਨ ਹੱਥੋ ਪਾਈ
ਮੌੜ ਮੰਡੀ: ਮੌੜ ਮੰਡੀ ਵਿਖੇ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਸਰਕਾਰੀ ਪ੍ਰੋਗਰਾਮ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਸਟੇਜ ਉੱਤੇ ਬੈਠਣ ਨੂੰ ਲੈ ਕੇ ਨਗਰ. read more…
ਪੰਜਾਬ ਸਰਕਾਰ ਦਾ ਮਾਲੀਆ ਵਧਿਆ, ਜਲਦ ਪੂਰਾ ਕਰਾਂਗੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ: ਹਰਪਾਲ ਸਿੰਘ ਚੀਮਾ
ਬਠਿੰਡਾ: ਬਠਿੰਡਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਖੇਤਰ ਵਿੱਚ ਮਾਲੀਆ ਵਧਾਇਆ. read more…
ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
ਬਠਿੰਡਾ, 26 ਜਨਵਰੀ : ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ. read more…
ਸਰਕਾਰੀ ਰਜਿੰਦਰਾ ਕਾਲਜ ਵਿਖੇ ਮਨਾਇਆ 16ਵਾਂ ਰਾਸ਼ਟਰੀ ਵੋਟਰ ਦਿਵਸ
ਬਠਿੰਡਾ, 25 ਜਨਵਰੀ :ਅੱਜ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ (ਮੇਰਾ ਭਾਰਤ, ਮੇਰੀ ਵੋਟ) ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ. read more…
