Category: Crime

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ.. read more…

‘ਵਾਰਿਸ ਪੰਜਾਬ ਦੇ’ ਦਾ ਮੁਖੀ ਅਮ੍ਰਿਤਪਾਲ ਸਿੰਘ ਗਿਰਫ਼ਤਾਰ

ਮੋਗਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਭਗੋੜਾ ਸੀ ਅਤੇ ਪੰਜਾਬ ਪੁਲਿਸ. read more…

ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਬਠਿੰਡਾ 15 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ. read more…

ਜੇਲ੍ਹ ਵਿੱਚੋਂ ਕੈਦੀਆਂ ਦੁਆਰਾ ਵੀਡੀਓ ਅਪਲੋਡ ਕਰਨ ਦੇ ਮਾਮਲੇ ‘ਚ ਮੁੱਖ ਮੰਤਰੀ ਨੇ ਚੁੱਕਿਆ ਸਖ਼ਤ ਕਦਮ

-ਗੋਇੰਦਵਾਲ ਸਾਹਿਬ ਕੇਂਦਰੀ ਜੇਲ ਦੇ ਸੱਤ ਜੇਲ ਅਧਿਕਾਰੀ ਮੁਅੱਤਲ ਤਰਨਤਾਰਨ, 5 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਡਿਊਟੀ ’ਚ ਕੁਤਾਹੀ ਅਤੇ ਅਣਗਹਿਲੀ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦੇ. read more…

ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ. read more…

NIA Raid in Bathinda

NIA Raid in Bathinda: ਪੰਜਾਬ ‘ਚ ਮੰਗਲਵਾਰ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬਠਿੰਡਾ (Bathinda) ‘ਚ ਤਿੰਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਬਠਿੰਡਾ ਦੇ ਪਿੰਡ ਜੰਡੀਆਂ ਵਿੱਚ NIA ਨੇ ਛਾਪਾ ਮਾਰਿਆ।. read more…

ਮਲੋਟ ਵਿੱਚ ਨੌਜਵਾਨ ਨੇ ਮਾਰਿਆ ਦਾਦਾ ਅਤੇ ਤਾਇਆ

ਮਲੋਟ – ਅੱਜ ਥਾਣਾ ਸਦਰ ਮਲੋਟ ਦੇ ਪਿੰਡ ਬੰਮ ਵਿਖੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਇੱਕ ਵਿਅਕਤੀ ਨੇ ਦੋ ਬਜ਼ੁਰਗ ਰਿਸ਼ਤੇਦਾਰਾਂ ਦੀ ਹੱਤਿਆ ਕਰ ਦਿੱਤੀ ਜਦਕਿ ਇੱਕ ਬਜ਼ੁਰਗ. read more…

50 ਪੁਲਿਸ ਮੁਲਾਜ਼ਮ ਬੁਲੇਟ ਪਰੂਫ ਗੱਡੀ ਰਾਹੀਂ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਮਾਨਸਾ ਲਈ ਨਿੱਕਲੇ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਪੰਜਾਬ ਲੈ ਕੇ ਜਾ ਰਹੀ ਹੈ । ਦਿੱਲੀ ਕੋਰਟ ਨੇ. read more…

Sidhu Moosewala ਕਤਲ ਕੇਸ ‘ਚ ਪੰਜਾਬ ਪੁਲਿਸ ਹੱਥ ਅਹਿਮ ਸੁਰਾਗ ਲੱਗਣ ਦਾ ਦਾਅਵਾ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਕਰਕੇ ਪੂਰੀ ਦੁਨੀਆਂ ਵਿੱਚ ਸੋਗ ਫੈਲ ਗਿਆ । ਪੁਲਿਸ. read more…

ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਬੇਅਦਬੀ ਦੇ 2 ਕੇਸਾਂ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜ਼ਮਾਨਤ, ਹੁਣ 2015 ਬੇਅਦਬੀ ਸਬੰਧੀ ਸਾਰੇ ਤਿੰਨ ਕੇਸਾਂ ਵਿੱਚ ਰਾਮ ਰਹੀਮ ਨੂੰ ਜ਼ਮਾਨਤ ਮਿਲ ਚੁੱਕੀ ਹੈ।. read more…

ਅਮ੍ਰਿਤਸਰ: ਬੀ.ਐਸ.ਐਫ ਦੇ ਜਵਾਨ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, 5 ਜਵਾਨਾਂ ਦੀ ਮੌਤ

ਬੀਐਸਐਫ ਦੇ ਹੈੱਡ ਕੁਆਰਟਰ ਖਾਸਾ ਵਿਖੇ ਡਿਊਟੀ ਵੱਧ ਲਏ ਜਾਣ ਤੇ ਜਵਾਨ ਨੇ ਚਲਾਈਆਂ ਗੋਲੀਆਂ ਡਿਊਟੀ ਤੇ ਤਾਇਨਾਤ 5 ਜਵਾਨਾਂ ਦੀ ਮੌਤ 6 ਜ਼ਖਮੀ ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ. read more…

ਮਜੀਠੀਆ ਨੇ ਕੀਤਾ ਮੋਹਾਲੀ ਅਦਾਲਤ ਵਿੱਚ ਸਰੰਡਰ

ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖਤਮ ਹੋ ਗਈ ਹੈ। ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਅਦਾਲਤ ਨੇ. read more…

2017 ਮੌੜ ਬੰਬ ਧਮਾਕੇ ਬਾਰੇ ਹਾਈਕੋਰਟ ਦਾ ਫੈਸਲਾ

ਸਾਲ 2017 ਵਿੱਚ ਚੋਣਾਂ ਦੇ ਨਜ਼ਦੀਕ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਇਸ ਧਮਾਕੇ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੁੜ. read more…

ਲਾਲੂ ਪ੍ਰਸ਼ਾਦ ਯਾਦਵ ਨੂੰ ਚਾਰਾ ਘੋਟਾਲਾ ਵਿੱਚ 5 ਸਾਲ ਦੀ ਕੈਦ, 60 ਲੱਖ ਜੁਰਮਾਨਾ

ਚਾਰਾ ਘੁਟਾਲਾ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਵੇਂ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਪੰਜ ਸਾਲ ਦੀ ਕੈਦ ਅਤੇ 60 ਲੱਖ ਰੁਪਏ ਦਾ ਜੁਰਮਾਨਾ ਦੀ ਸਜਾ ਸੁਣਾਈ ਹੈ।. read more…

ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਗਦੀ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ (HDFC Bank) ‘ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂਕਿ. read more…

ਫੇਸਬੁੱਕ ਪੇਜ ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ – ਅਪਰਾਧਿਕ ਮਾਮਲਾ ਦਰਜ

ਮੋਗਾ, 30 ਦਸੰਬਰ: ਮੋਗਾ ਪੁਲਿਸ ਵੱਲੋ ਇਕ ਵਿਅਕਤੀ ਵਿਰੁੱਧ ਫੇਸਬੁੱਕ ਪੇਜ ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ. read more…

बीएसएफ ने सीमा से पकड़ा पाकिस्तानी नौजवान

राष्ट्रीय सीमा पर तैनात बीएसएफ सेक्टर गुरदासपुर के अधीन आती 10 बटालियन की पीओपी सहारनपुर तैनात बीएसएफ के जवानों ने भारतीय क्षेत्र में प्रवेश करें पाकिस्तानी नौजवान को काबू करने. read more…

ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਦੋਸ਼ੀ ਕਰਾਰ

ਅੱਜ ਅਦਾਲਤ ਵਿੱਚ ਰਣਜੀਤ ਸਿੰਘ ਹਤਿਆਕਾਂਡ ਮਾਮਲੇ ਦੀ ਸੁਣਵਾਈ ਹੋਈ । ਰਣਜੀਤ ਸਿੰਘ  ਹਤਿਆਕਾਂਡ ਮਾਮਲੇ ਵਿੱਚ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਆਰੋਪੀਆਂ ਨੂੰ ਸੀਬੀਆਈ ਦੀ ਸਪੈਸ਼ਲ  ਕੋਰਟ ਨੇ ਦੋਸ਼ੀ ਕਰਾਰ. read more…