Category: Punjab

ਬਠਿੰਡਾ ‘ਚ 76.20 ਫ਼ੀਸਦੀ ਵੋਟਿੰਗ

ਬਠਿੰਡਾ, 20 ਫਰਵਰੀ : ਵਿਧਾਨ ਸਭਾ ਚੋਣਾਂ-2022 ਜ਼ਿਲ੍ਹੇ ਅੰਦਰ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਜ਼ਿਲ੍ਹੇ ਚ 76.20 ਫ਼ੀਸਦੀ ਵੋਟਿੰਗ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ. read more…

ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਹਰਸਿਮਰਤ ਕੌਰ ਬਾਦਲ

ਬਾਦਲ, ਮੁਕਤਸਰ, 20 ਫਰਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਠਗਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ ਕਿਉਂਕਿ ਲੋਕਾਂ ਨੇ. read more…

ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਗਦੀ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ (HDFC Bank) ‘ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂਕਿ. read more…

ਵੋਟਰ ਸ਼ਨਾਖ਼ਤੀ ਕਾਰਡ ਨਾ ਹੋਣ ਦੀ ਸੂਰਤ ‘ਚ ਹੇਠ ਲਿਖੇ ਤਰੀਕੇ ਪਾ ਸਕਦੇ ਹੋ ਵੋਟ

ਬਠਿੰਡਾ, 19 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ. read more…

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਬਠਿੰਡਾ : ਅੱਜ ਪਿੰਡ ਜੀਦਾ ਦੇ ਕਿਸਾਨ ਗੋਬਿੰਦ ਸਿੰਘ (36) ਪੁੱਤਰ ਹਰਬੰਸ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਇਸ ਸੰਬੰਧੀ ਭਾਰਤੀ ਕਿਸਾਨ. read more…

ਚੰਨੀ ਨੇ ਸਿੱਧੂ ਤੋਂ ਕਿਵੇਂ ਮਾਰੀ ਬਾਜ਼ੀ, ਕੀ ਇਹ ਹਨ ਕਾਰਨ ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੌੜ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ. read more…

Schools: ਪੰਜਾਬ ਵਿੱਚ ਕਲ੍ਹ ਤੋਂ ਖੁਲ੍ਹਣਗੇ ਸਕੂਲ

ਪੰਜਾਬ ਵਿੱਚ ਕਲ੍ਹ 7 ਫਰਵਰੀ ਤੋਂ 6ਵੀਂ ਕਲਾਸ ਤੋਂ ਉੱਪਰ ਵਾਲਿਆਂ ਲਈ ਖੁਲ੍ਹਣਗੇ ਸਕੂਲ। ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਵਿੱਚ ਬੰਦ ਕੀਤੇ ਗਏ ਸਕੂਲ 7 ਫਰਵਰੀ ਤੋਂ ਮੁੜ ਖੁੱਲ੍ਹ ਰਹੇ. read more…

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI ਦਾਖ਼ਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋਣ ਬਾਅਦ ਸ਼ਨੀਵਾਰ ਨੂੰ ਮੁਕਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹਨਾਂ. read more…

ਭਗਵੰਤ ਮਾਨ ਡੰਮੀ ਚਿਹਰਾ – ਸੁਖਬੀਰ ਬਾਦਲ

ਸਰਕਾਰ ਬਣੀ ਤਾਂ ਚੰਨੀ ਦੀ ਹੋਵੇਗੀ ਜਾਂਚ-ਸੁਖਬੀਰ ਬਠਿੰਡਾ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ. read more…

ਚੋਣ ਖ਼ਰਚੇ ਤੇ ਨਿਗਰਾਨੀ ਰੱਖਣ ਲਈ ਜ਼ਿਲ੍ਹੇ ਚ 3 ਖ਼ਰਚਾ ਨਿਗਰਾਨ ਨਿਯੁਕਤ

ਬਠਿੰਡਾ, 26 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ) ਲਈ ਚੋਣ ਲੜਨ. read more…

ਜਿਲ੍ਹਾ ਵਿੱਚ ਕਰੋਨਾ ਨਾਲ ਸਬੰਧਤ ਪਾਬੰਦੀਆਂ ਨੂੰ 1 ਫਰਵਰੀ ਤੱਕ ਕੀਤਾ ਲਾਗੂ

ਮੋਗਾ, 26 ਜਨਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕਰੋਨਾ ਨਾਲ ਸਬੰਧਤ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਕਿ ਕਰੋਨਾ ਦੇ ਸੰਕਰਮਣ ਨੂੰ ਵਧਣ ਤੋਂ ਰੋਕਿਆ ਜਾ. read more…

ਲੰਬੀ ਤੋਂ ਚੋਣ ਲੜਣਗੇ ਪ੍ਰਕਾਸ਼ ਸਿੰਘ ਬਾਦਲ

26 ਜਨਵਰੀ (ਬਲਵਿੰਦਰ ਸ਼ਰਮਾ)-ਚਿਰਾਂ ਤੋਂ ਹੋ ਰਹੀ ਉਡੀਕ ਅੱਜ ਉਦੋਂ ਖਤਮ ਹੋ ਗਈ, ਜਦੋਂ ਅਕਾਲੀ-ਬਸਪਾ ਵਲੋਂ ਐਲਾਨ ਕੀਤਾ ਗਿਆ ਕਿ ਲੰਬੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ. read more…

ED Raids Punjab CM’s Relative, Others In Probe Against Illegal Sand Mining

New Delhi/Chandigarh, Jan 18 (PTI) The Enforcement Directorate (ED) on Tuesday raided multiple locations in poll-bound Punjab, including those linked to a relative of Chief Minister Charanjit Singh Channi, as. read more…

ਚੋਣ ਕਮਿਸ਼ਨ ਨੇ ਪੰਜਾਬ ਦੇ 8 ਐਸ.ਐਸ.ਪੀ ਅਤੇ 2 ਡੀਸੀ ਬਦਲੇ

ਚੋਣ ਕਮਿਸ਼ਨ ਨੇ ਪੰਜਾਬ ਦੇ 8 ਐਸ.ਐਸ.ਪੀ ਅਤੇ 2 ਡੀਸੀ ਬਦਲੇ। ਆਈ.ਪੀ.ਐਸ. ਅਮਨੀਤ ਕੋਂਡਲ ਹੋਣਗੇ ਬਠਿੰਡਾ ਦੇ ਨਵੇਂ ਐਸ.ਐਸ.ਪੀ ਅਤੇ ਆਈ.ਏ.ਐਸ. ਵਿਨੀਤ ਕੁਮਾਰ ਹੋਣਗੇ ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ। ਵਿਰੋਧੀ. read more…

Congress announces its first list of 86 candidates for Punjab Assembly elections

कांग्रेस ने पंजाब के उम्मीदवार की लिस्ट जारी की, जिसमें सिद्धू अमृतसर ईस्ट से लड़ेंगे और चन्नी चमकौर साहिब से। देखिये पूरी सूची

ਕਰੋਨਾ ਨਿਯਮਾਂ ਦੀ ਉਲੰਘਣਾ ‘ਤੇ ਆਈਲੈਟਸ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

ਕਰੋਨਾ ਨਿਯਮਾਂ ਉਲੰਘਣਾ ਕਰਨ ਵਾਲੇ ਲੋਕਾਂ ਜਾਂ ਅਦਾਰਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਪਵਨ ਗੁਲਾਟੀ ਮੋਗਾ, 13 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕੋਵਿਡ ਤੋਂ ਆਮ ਲੋਕਾਂ. read more…

ਆਦਰਸ਼ ਚੋਣ ਜਾਬਤੇ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 9 ਜਨਵਰੀ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ. read more…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਪੁੱਤਰ ਆਏ ਕੋਰੋਨਾ ਪਾਜ਼ਿਟਿਵ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਫਟਿਆ ਕੋਰੋਨਾ ਬੰਬ। ਮੁੱਖ ਮੰਤਰੀ ਚੰਨੀ ਦੇ ਘਰ ਵਿੱਚ ਤਿੰਨ ਮੈਂਬਰਾਂ ਦੀ ਰਿਪੋਰਟ ਵਿੱਚ ਆਇਆ ਕੋਰੋਨਾ ਪਾਜ਼ਿਟਿਵ ਜਿਹਨਾਂ ਵਿੱਚ ਉਹਨਾਂ ਦੀ. read more…