Category: Punjab

ਪੰਜਾਬ ਕੇਸਰੀ ਗਰੁੱਪ ਨੂੰ ਹਾਈਕੋਰਟ ਤੋਂ ਝਟਕਾ: ਜਲੰਧਰ ਸਥਿਤ ਹੋਟਲ ਬੰਦ ਕਰਨ ਦੇ ਹੁਕਮਾਂ ‘ਚ ਦਖ਼ਲ ਦੇਣ ਤੋਂ ਇਨਕਾਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਸਥਿਤ ਪੰਜਾਬ ਕੇਸਰੀ ਗਰੁੱਪ ਦੇ 72 ਕਮਰਿਆਂ ਵਾਲੇ ਹੋਟਲ ਨੂੰ ਬੰਦ ਕਰਨ ਦੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੇ ਹੁਕਮਾਂ ਵਿੱਚ ਦਖ਼ਲ ਦੇਣ. read more…

ਨਾਟਕਕਾਰ ਜਤਿੰਦਰ ਬਰਾੜ ਦਾ ਦੇਹਾਂਤ, ਥੀਏਟਰ ਦੇ ਇੱਕ ਯੁੱਗ ਦਾ ਅੰਤ

ਉਨ੍ਹਾਂ ਦੁਆਰਾ ਸਥਾਪਿਤ ਪੰਜਾਬ ਥੀਏਟਰ, ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਭਰ ਦੇ ਸਭ ਤੋਂ ਵਧੀਆ ਥੀਏਟਰਾਂ ਵਿੱਚੋਂ ਇੱਕ ਹੈ। ਪ੍ਰਿਥਵੀਰਾਜ ਕਪੂਰ ਦਾ ਪਰਿਵਾਰ ਖੁਦ ਮੰਨਦਾ ਹੈ ਕਿ ਇਹ ਥੀਏਟਰ. read more…

ਕਾਂਗਰਸੀ ਨੇਤਾ ਦੀ ਭਤੀਜੀ ਅਤੇ ਸਾਬਕਾ ਮਹਿਲਾ ਸਰਪੰਚ ਦੀ ਗੋਲੀ ਮਾਰਕੇ ਹੱਤਿਆ

ਮਾਨਸਾ: ਸੀਨੀਅਰ ਕਾਂਗਰਸੀ ਨੇਤਾ ਅਤੇ ਪੀਆਰਟੀਸੀ ਦੇ ਸਾਬਕਾ ਡਾਇਰੈਕਟਰ ਕਰਮ ਸਿੰਘ ਚੌਹਾਨ ਦੀ ਭਤੀਜੀ ਅਤੇ ਪਿੰਡ ਖਿੱਲਣ ਦੀ ਸਾਬਕਾ ਮਹਿਲਾ ਸਰਪੰਚ ਮਹਿੰਦਰਜੀਤ ਕੌਰ ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ. read more…

ਕਾਰਗਿਲ ਸ਼ਹੀਦ ਦਾ ਬਣਾਇਆ ਮੰਦਰ , ਸਵੇਰੇ ਸ਼ਾਮ ਹੁੰਦੀ ਹੈ ਪੂਜਾ

ਸਰਹੱਦੀ ਜਿਲਾ ਗੁਰਦਾਸਪੁਰ ਦੇ ਪਿੰਡ ਪਨਿਆੜ ਵਿਖੇ ਇੱਕ ਵਿਸ਼ੇਸ਼ ਕਿਸਮ ਦਾ ਮੰਦਰ ਬਣਾਇਆ ਗਿਆ ਹੈ। ਇੱਥੇ ਇੱਕ ਕਾਰਗਿਲ ਸ਼ਹੀਦ ਪਰਿਵਾਰ ਵੱਲੋਂ ਸ਼ਹੀਦ ਦੇ ਨਾਂ ਦਾ ਮੰਦਰ ਬਣਾ ਗਿਆ ਜਿੱਥੇ ਹਰ. read more…

ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖਿਲਾਫ ਬਠਿੰਡਾ ਵਿੱਚ ਪੱਤਰਕਾਰਾਂ ਨੇ ਲਗਾਇਆ ਧਰਨਾ

ਬਠਿੰਡਾ : ਪਿਛਲੇ ਦਿਨੀ ਕਈ ਸੋਸ਼ਲ ਮੀਡੀਆ ਪੱਤਰਕਾਰਾਂ ਅਤੇ ਆਰਟੀਆਈ ਐਕਟੀਵਿਸਟਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਹਿੰਦ ਸਮਾਚਾਰ ਗਰੁੱਪ ਦੇ ਖਿਲਾਫ. read more…

ਹਨੀ ਟ੍ਰੈਪ ਰਾਹੀਂ ਲੁੱਟ ਕਰਨ ਵਾਲੇ ਗਿਰੋਹ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ

ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਗਿਰੋਹ ਦੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ 4 ਮਹਿਲਾਵਾਂ ਵੀ ਸ਼ਾਮਿਲ ਹਨ ਜੋ ਆਪਣੇ ਹੁਸਨ ਦਾ ਜਾਲ ਵਿਛਾ ਕੇ ਲੋਕਾਂ ਨੂੰ ਲੁੱਟ. read more…

ਸੁਪਰੀਮ ਕੋਰਟ ਨੇ ‘ਪੰਜਾਬ ਕੇਸਰੀ’ ਦੇ ਪ੍ਰਿੰਟਿੰਗ ਪ੍ਰੈੱਸ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ

ਸੁਪਰੀਮ ਕੋਰਟ ਨੇ ਲੁਧਿਆਣਾ ਵਿੱਚ ‘ਪੰਜਾਬ ਕੇਸਰੀ’ ਦੇ ਪ੍ਰਿੰਟਿੰਗ ਪ੍ਰੈੱਸ ਨੂੰ ਮੁੜ ਚਾਲੂ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਲੁਧਿਆਣਾ: ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਜਾਬ. read more…

ਸੋਨਮ ਬਾਜਵਾ ਘਿਰੀ ਵੱਡੇ ਵਿਵਾਦ ਵਿੱਚ

ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਇੱਕ ਧਾਰਮਿਕ ਵਿਵਾਦ ਵਿੱਚ ਘਿਰ ਗਈ ਹੈ। ਉਸ ‘ਤੇ ਆਪਣੀ ਆਉਣ ਵਾਲੀ ਫਿਲਮ “ਪਿੱਟ ਸਿਆਪਾ” ਦੇ ਇੱਕ ਹਿੱਸੇ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ. read more…

ਕੰਗਨਾ ਰਣੌਤ ਨੇ ਬਠਿੰਡਾ ਦੀ ਅਦਾਲਤ ‘ਚ ਮੰਗੀ ਮੁਆਫੀ

Kangana Ranaut appears in Bathinda court, seeks forgiveness from elderly farmer lady Dadi Mohinder Kaur in defamation case. ਬਠਿੰਡਾ 27 ਅਕਤੂਬਰ 2025: ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ. read more…

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਕਾਰੋਬਾਰੀਆਂ ਤੋਂ ਮਹੀਨਾਵਾਰ 5 ਲੱਖ ਰੁਪਏ ਵਸੂਲਿਆ ਭਰਾ ਸਾਬਕਾ ਕਾਂਗਰਸੀ ਵਿਧਾਇਕ, ਪਿਤਾ ਸੇਵਾਮੁਕਤ ਡੀਜੀਪੀ ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ. read more…

ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਦੇ ਹੜ੍ਹ ਮਾਰੇ ਕਿਸਾਨਾਂ ਵਾਸਤੇ 500 ਕੁਇੰਟਲ ਸਰਟੀਫਾਈਡ ਕਣਕ ਬੀਜ ਦੇ ਟਰੱਕ ਕੀਤੇ ਰਵਾਨਾ

ਬਠਿੰਡਾ, 14 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਣਕ ਦੇ 500 ਕੁਇੰਟਲ ਸਰਟੀਫਾਈਡ ਬੀਜ ਦੇ ਟਰੱਕ ਰਵਾਨਾ ਕੀਤੇ ਅਤੇ ਉਹਨਾਂ ਨੇ ਮੁੱਖ. read more…

ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ

  ਰਾਜ ਸਰਕਾਰਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਸਿਰਫ਼ ਚੁਣੇ ਹੋਏ ਜੱਥਿਆਂ ਨੂੰ ਪਾਕਿਸਤਾਨ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਨ੍ਹਾਂ ਸੁਝਾਵਾਂ ਦੀ ਸਮੀਖਿਆ ਵਿਦੇਸ਼ ਮੰਤਰਾਲੇ (MEA) ਦੁਆਰਾ ਕੀਤੀ ਜਾਵੇਗੀ ਅਤੇ. read more…

ਅਮਿਤ ਸ਼ਾਹ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ 👉 ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਦੇ. read more…

1158 ਅਧਿਆਪਕਾਂ ‘ਤੇ ਲਾਠੀਚਾਰਜ

ਸਹਾਇਕ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ, ਪੁਲਿਸ ਵੱਲੋਂ ਲਾਠੀਚਾਰਜ, 16 ਗ੍ਰਿਫਤਾਰ ਜ਼ਿਲ੍ਹਾ ਸੰਗਰੂਰ ਦੇ 1158 ਸਹਾਇਕ ਪ੍ਰੋਫੈਸਰਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ. read more…

ਹਰਸਿਮਰਤ ਬਾਦਲ ਨੇ ਏਮਜ਼ ਦੇ ਪ੍ਰਮੁੱਖ ਸਕਿਓਰਿਟੀ ਮੈਨੇਜਰ ਖਿਲਾਫ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਕੀਤੀ ਅਪੀਲ

ਬਠਿੰਡਾ, 15 ਸਤੰਬਰ: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜੇ ਪੀ ਨੱਢਾ ਨੂੰ ਅਪੀਲ ਕੀਤੀ ਕਿ ਜਿਣਸੀ ਛੇੜਛਾੜ ਤੇ ਭ੍ਰਿਸ਼ਟਾਚਾਰ ਵਿਚ. read more…

ਤਰਨਤਾਰਨ ਪੁਲਿਸ ਨੇ ਛੇ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ ਕੀਤੇ

ਤਰਨਤਾਰਨ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ਼ ਨੇ ਗਸ਼ਤ ਦੌਰਾਨ ਚਾਰ ਵਿਅਕਤੀਆਂ ਕੋਲੋਂ ਛੇ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ (ਐਸ.ਐਸ.ਪੀ.) ਦੀਪਕ ਪਾਰੀਕ ਨੇ. read more…

ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

 ਬਠਿੰਡਾ, 3 ਜੂਨ : ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜਿਥੇ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ ਉਥੇ ਹੀ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਦੇ ਨਾਲ-ਨਾਲ. read more…

ਡਿਪਟੀ ਕਮਿਸ਼ਨਰ ਨੇ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਬਠਿੰਡਾ, 6 ਮਾਰਚ : ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਮੈਡਮ ਦ੍ਰੋਪਦੀ ਮੁਰਮੂ 11 ਮਾਰਚ 2025 ਨੂੰ ਸਥਾਨਕ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਹੋਣ ਵਾਲੀ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ. read more…

Bathinda ਵਿੱਚ ਚੱਲਿਆ ਬੁਲਡੋਜ਼ਰ, ਢਾਹਿਆ ਗਿਆ ਨਜਾਇਜ਼ ਉਸਾਰੀ ਅਧੀਨ ਮਕਾਨ

ਅੱਜ ਬਠਿੰਡਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਬੀੜ ਤਲਾਅ ਵਿੱਚ ਉਸਾਰੀ ਅਧੀਨ ਇੱਕ ਮਕਾਨ ਨੂੰ ਬੁਲਡੋਜਰ ਦੀ ਮਦਦ ਨਾਲ ਢਾਹ ਦਿੱਤਾ ਹੈ। ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਅਤੇ ਐਸਡੀਐਮ. read more…

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 3 ਮਾਰਚ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜ਼ਦਾਰੀ ਸੰਘਤਾ 1973 (1974. read more…

ਪੰਜਾਬ ਪੁਲਿਸ ਨੇ ਕੀਤਾ ਨਕਲੀ IAS ਅਫਸਰ ਗ੍ਰਿਫਤਾਰ, ਕਾਰ ‘ਤੇ ਲਿਖਿਆ ਸੀ- ਭਾਰਤ ਸਰਕਾਰ

ਪੰਜਾਬ ਦੇ ਮੋਹਾਲੀ ਵਿੱਚ ਪੁਲਿਸ ਨੇ ਇੱਕ ਨਕਲੀ ਆਈਏਐਸ ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਇੱਕ ਅਸਲੀ ਅਫਸਰ ਵਾਂਗ ਪੂਰੇ ਇਲਾਕੇ ਵਿੱਚ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ “ਭਾਰਤ ਸਰਕਾਰ”. read more…

error: Content is protected !!