ਮੁਹਾਲੀ ਵਿਖੇ ‘ਆਪ’ ਦੀ ਲੀਡਰਸ਼ਿਪ ਵੱਲੋਂ ਸ਼ੁਕਰਾਨਾ ਮਾਰਚ, ਕੇਜਰੀਵਾਲ ਨੇ ਕੀਤੀ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦੀ ਅਪੀਲ

ਮੁਹਾਲੀ/ਸੁਹਾਣਾ (ਮਨੋਜ ਗਿਰਧਰ): ਪੰਜਾਬ ਦੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਪਿੰਡ ਸੁਹਾਣਾ ਵਿਖੇ ਇੱਕ ਵਿਸ਼ਾਲ. read more…

30 ਕਿਲੋ ਹੇਰੋਇਨ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬ

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ. read more…

ਇਬੋਲਾ ਦਾ ਕਹਿਰ: 710 ਪੁਸ਼ਟੀ ਕੀਤੇ ਮਾਮਲੇ, 149 ਮੌਤਾਂ

ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ (DRC) ਵਿੱਚ ਇਬੋਲਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਕਾਂਗੋ ਵਿੱਚ ਇਬੋਲਾ ਦੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ ਵਧ ਕੇ 710. read more…

100% ਐਥਨਾਲ ‘ਤੇ ਚੱਲਣ ਵਾਲੇ ਵਾਹਨਾਂ ਨੂੰ ਸਰਕਾਰ ਨੇ ਦਿੱਤੀ ਹਰੀ ਝੰਡੀ

ਨਵੀਂ ਦਿੱਲੀ: ਭਾਰਤ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਮਹਿੰਗੇ ਕੱਚੇ ਤੇਲ ‘ਤੇ ਨਿਰਭਰਤਾ ਘਟਾਉਣ ਲਈ ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਕੇਂਦਰੀ ਸੜਕ ਆਵਾਜਾਈ. read more…

ਚੰਡੀਗੜ੍ਹ ਦੇ ਸੈਕਟਰ 11 ‘ਚ ਚੱਲੀਆਂ ਗੋਲੀਆਂ

ਚੰਡੀਗੜ੍ਹ ਦੇ ਸੈਕਟਰ 11 ਵਿੱਚ ਪੀਜੀਆਈ (PGI) ਦੇ ਨੇੜੇ ਸਥਿਤ ‘ਕੁਮਾਰ ਮੈਡੀਕਲ ਸਟੋਰ’ ‘ਤੇ ਫਾਇਰਿੰਗ ਹੋਣ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਹ ਘਟਨਾ ਅੱਜ ਦੁਪਹਿਰ ਕਰੀਬ ਢਾਈ ਵਜੇ. read more…

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼. read more…

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਬੋਹਰ ‘ਚ OBC ਸੰਮੇਲਨ ਨੂੰ ਕੀਤਾ ਸੰਬੋਧਨ

ਅਬੋਹਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੇ ਸਰਹੱਦੀ ਸ਼ਹਿਰ ਅਬੋਹਰ ਵਿੱਚ ਆਯੋਜਿਤ ਓਬੀਸੀ (OBC) ਸਮਾਜ ਦੇ ਇੱਕ ਵੱਡੇ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਮੇਲਨ. read more…

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ

ਬਠਿੰਡਾ, 11 ਜੂਨ : ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ. read more…

ਅਕਾਲੀ ਦਲ ਨਾਲ ਸਮਝੌਤੇ ਦੀ ਕੋਈ ਗੱਲ ਨਹੀਂ ਚੱਲ ਰਹੀ – ਕੇਵਲ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਿਆਸੀ ਗੱਠਜੋੜ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਨ੍ਹਾਂ ਨੂੰ ਮਹਿਜ਼ ਅਫ਼ਵਾਹ ਕਰਾਰ ਦਿੱਤਾ ਹੈ। ਉਨ੍ਹਾਂ ਸਪਸ਼ਟ. read more…

ਬੱਚਿਆਂ ਨੂੰ ਪਦਮ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਟੀ (CARA) ਵੱਲੋਂ ਗਣਤੰਤਰ ਦਿਵਸ, 2027 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। 5 ਤੋਂ 18 ਸਾਲ ਦੀ ਉਮਰ ਦੇ. read more…

ਧੂਰੀ ‘ਚ ETT ਅਧਿਆਪਕ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ BSNL ਦੇ ਮੋਬਾਈਲ ਟਾਵਰ ‘ਤੇ ਚੜ੍ਹੇ ਬੇਰੁਜ਼ਗਾਰ ETT ਅਧਿਆਪਕ ਹਰਜੀਤ ਸਿੰਘ ਦਾ ਪ੍ਰਦਰਸ਼ਨ ਅੱਜ ਤੀਜੇ ਦਿਨ. read more…

ਰਤਨਦੀਪ ਧਾਲੀਵਾਲ ਨੂੰ ਰਾਹਤ, ਹਾਈਕੋਰਟ ਨੇ ਕੀਤੀ ਵੱਡੀ ਟਿੱਪਣੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਠਿੰਡਾ ਦੇ ਪੱਤਰਕਾਰ ਰਤਨਦੀਪ ਸਿੰਘ ਧਾਲੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਪੁਲਿਸ ਨੂੰ ਉਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਨਾ ਕਰਨ ਦੇ ਹੁਕਮ ਦਿੱਤੇ. read more…

ਕੇਂਦਰੀ ਰਾਜ ਮੰਤਰੀ ਪੇਂਡੂ ਵਿਕਾਸ ਕਮਲੇਸ਼ ਪਾਸਵਾਨ ਵੱਲੋਂ ਬਠਿੰਡਾ ਦਾ ਦੌਰਾ

ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਅੱਜ ਬਠਿੰਡਾ ਦਾ ਦੌਰਾ ਕੀਤਾ । ਇਸ ਦੌਰਾਨ ਉਹਨਾਂ ਨੇ ਅੰਬੇਦਕਰ ਪਾਰਕ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਇੱਕ ਬੂਟਾ ਲਗਾ. read more…

2 ਹੈਂਡ ਗ੍ਰੇਨੇਡ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ. read more…

ਨਰਮੇ ਦੀ ਫ਼ਸਲ ਸਬੰਧੀ ਕਿਸਾਨ ਵੀਰਾਂ ਲਈ ਜ਼ਰੂਰੀ ਸਲਾਹ

ਬਠਿੰਡਾ, 8 ਜੂਨ : ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਤਾਜ਼ਾ ਸਰਵੇਖਣ ਅਨੁਸਾਰ, ਅਗੇਤੀ ਬਿਜਾਈ ਵਾਲੀ ਨਰਮੇ ਦੀ ਫ਼ਸਲ (ਜੋ ਲਗਭਗ 35-40 ਦਿਨ ਦੀ ਹੋ ਚੁੱਕੀ ਹੈ) ਹਾਲ ਦੀ ਘੜੀ ਬਿਲਕੁਲ. read more…

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 8 ਜੂਨ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ. read more…

ਸ੍ਰੀ ਅਮਰਨਾਥ ਜੀ ਯਾਤਰਾ ਦੀ ਤਿਆਰੀ

ਸ੍ਰੀ ਅਮਰਨਾਥ ਜੀ ਦੀ ਆਉਣ ਵਾਲੀ ਯਾਤਰਾ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ. read more…

“ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ” ਤਹਿਤ ਸ਼ਹਿਰ ਦੀ ਸਫ਼ਾਈ ਸਬੰਧੀ ਵਿੱਢੀ ਮੁਹਿੰਮ 

ਬਠਿੰਡਾ: ਪੰਜਾਬ ਸਰਕਾਰ ਵੱਲੋ ਸੂਬੇ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ, ਪਰਾਊਡ ਪੰਜਾਬ” ਤਹਿਤ ਸਥਾਨਕ ਸਰਕਾਰਾਂ ਮੰਤਰੀ,. read more…

ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ. read more…

ਤੇਲ ਦੀਆਂ ਕੀਮਤਾਂ ‘ਚ ਵੱਡਾ ਉਛਾਲ

ਹਫ਼ਤਾਵਾਰੀ ਛੁੱਟੀਆਂ ਤੋਂ ਬਾਅਦ ਜਦੋਂ ਸੋਮਵਾਰ ਨੂੰ ਕਾਰੋਬਾਰੀ ਬਾਜ਼ਾਰ ਦੁਬਾਰਾ ਖੁੱਲ੍ਹੇ, ਤਾਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤਿੰਨ ਫੀਸਦੀ ਤੋਂ ਵੀ ਵੱਧ ਦੀ ਭਾਰੀ ਤੇਜ਼ੀ ਦੇਖਣ ਨੂੰ ਮਿਲੀ। ਜੰਗਬੰਦੀ ਤੋਂ. read more…

ਪੱਛਮੀ ਬੰਗਾਲ ‘ਚ ਲਾਗੂ ਹੋਵੇਗੀ ‘ਆਯੂਸ਼ਮਾਨ ਭਾਰਤ ਯੋਜਨਾ’, ਦੇਸ਼ ਦਾ 36ਵਾਂ ਰਾਜ ਬਣਨ ਜਾ ਰਿਹਾ ਬੰਗਾਲ

ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਸਿਹਤ ਖੇਤਰ ਵਿੱਚ ਇੱਕ ਬਹੁਤ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਸੂਬੇ ਵਿੱਚ ਜਲਦੀ ਹੀ ਕੇਂਦਰ ਸਰਕਾਰ ਦੀ ਅਹਿਮ ‘ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ. read more…

error: Content is protected !!