ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ

ਭਾਰਤ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਠਿੰਡਾ ਦੇ 1192 ਪੋਲਿੰਗ ਸਟੇਸ਼ਨਾਂ ‘ਤੇ ਅੱਜ. read more…

ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਭਵਾਨੀਗੜ੍ਹ ਦੇ ਨੇੜਲੇ ਪਿੰਡ ਬੀਂਬੜੀ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਸ਼ਰਾਬ ਦੇ ਠੇਕੇ ‘ਤੇ ਧਾਵਾ ਬੋਲ ਕੇ ਕਰਿੰਦੇ ਦੇ ਹੱਥ-ਪੈਰ ਬੰਨ੍ਹਣ ਅਤੇ ਕਰੀਬ 3 ਲੱਖ ਰੁਪਏ ਦੀ ਕੀਮਤ ਦੀ ਸ਼ਰਾਬ, ਬੀਅਰ ਅਤੇ. read more…

ਨਹਿਰੀ ਪਾਣੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ, ਢੋਲ ਵਜਾ ਕੇ ਕੀਤਾ ਰੋਸ ਪ੍ਰਗਟ

ਅਬੋਹਰ ਦੇ ਪਿੰਡ ਕਲਰਖੇੜਾ ਵਿਖੇ ਨਹਿਰੀ ਪਾਣੀ ਟੈਲਾਂ ਤੱਕ ਨਾ ਪਹੁੰਚਣ ਕਾਰਨ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਵੱਲੋਂ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਕੀਤੇ ਜਾ. read more…

ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਭੋਜਨ ਪਰਖ ਪ੍ਰਯੋਗਸ਼ਾਲਾ ਦੀ ਹੋਈ ਸ਼ੁਰੂਆਤ

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਵਿਖੇ ਵੀਰਵਾਰ ਨੂੰ ਐਨਏਬੀਐਲ ਮਾਨਤਾ ਪ੍ਰਾਪਤ ਭੋਜਨ ਪਰਖ ਪ੍ਰਯੋਗਸ਼ਾਲਾ ਅਤੇ 200 ਸੀਟਾਂ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਮਾਣਯੋਗ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ. read more…

ਮਲੋਟ ਦਾ ਭਾਜਪਾ ਆਗੂ ਸੀਬੀਆਈ ਨੇ ਕੀਤਾ ਗਿਰਫ਼ਤਾਰ

ਸੀਬੀਆਈ ਚੰਡੀਗੜ੍ਹ ਦੇ ਡੀਐੱਸਪੀ ਪਵਿੱਤਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਮਲੋਟ ਵਿੱਚ ਇੱਕ ਭਾਜਪਾ ਆਗੂ ਰਾਘਵ ਗੋਇਲ ਦੇ ਘਰ ਛਾਪਾ ਮਾਰੇ ਜਾਣ ਦੀ ਖ਼ਬਰ ਹੈ। ਸੂਤਰਾਂ ਅਨੁਸਾਰ, ਜਿਸ. read more…

ਭ੍ਰਿਸ਼ਟਾਚਾਰ ਰੋਕਣ ਵਾਲੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਸੀਬੀਆਈ ਨੇ ਚੁੱਕਿਆ

ਪੰਜਾਬ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਬਣਾਏ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਹੀ ਸੀਬੀਆਈ ਨੇ ਰਿਸ਼ਵਤ ਦੇ ਦੋਸ਼ਾਂ ‘ਚ ਚੁੱਕ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਮੁੱਖ ਦਫਤਰ ਵਿੱਚ. read more…

ਇਤਿਹਾਸਕ ਮੋੜ: 60 ਸਾਲਾਂ ਬਾਅਦ ਰਾਵੀ ਦੇ ਪਾਣੀ ‘ਤੇ ਭਾਰਤ ਦਾ ਪੂਰਾ ਕੰਟਰੋਲ

ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਭਾਰਤ ਨੇ ਰਾਵੀ ਦਰਿਆ ਦੇ ਉਸ ਪਾਣੀ ਨੂੰ ਪੂਰੀ ਤਰ੍ਹਾਂ ਰੋਕ ਕੇ ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਮੋੜਨਾ ਸ਼ੁਰੂ ਕਰ ਦਿੱਤਾ ਹੈ, ਜੋ. read more…

ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀ ਵੱਲੋਂ ਚੰਡੀਗੜ੍ਹ ਸਥਿਤ ਉਹਨਾਂ ਦੀ ਸਰਕਾਰੀ ਰਿਹਾਇਸ਼ ਸਮੇਤ ਕਈ ਟਿਕਾਣਿਆਂ. read more…

ਸਾਵਧਾਨ: ਅੱਜ ਮੋਬਾਈਲ ‘ਤੇ ਆਉਣ ਵਾਲੀ ‘ਬੀਪ’ ਤੋਂ ਘਬਰਾਓ ਨਾ, NDMA ਵੱਲੋਂ ਦੇਸ਼ ਵਿਆਪੀ ਟੈਸਟਿੰਗ ਜਾਰੀ

ਜੇਕਰ ਅੱਜ ਤੁਹਾਡੇ ਮੋਬਾਈਲ ਫ਼ੋਨ ਵਿੱਚੋਂ ਅਚਾਨਕ ਕੋਈ ਤੇਜ਼ ਆਵਾਜ਼ (ਬੀਪ) ਆਉਂਦੀ ਹੈ ਜਾਂ ਫ਼ੋਨ ਵਾਈਬ੍ਰੇਟ ਹੋਣ ਲੱਗਦਾ ਹੈ, ਤਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ. read more…

ਝਾੜੂ ਛੱਡ ਕੇ ਫੁੱਲ ਨੂੰ ਹੱਥ ਪਾਉਣ ਵਾਲੇ ਸੰਦੀਪ ਪਾਠਕ ‘ਤੇ ਦੋ ਐਫ. ਆਈ. ਆਰ ਦਰਜ਼

ਭਾਜਪਾ ‘ਚ ਸ਼ਾਮਲ ਹੁੰਦਿਆਂ ਹੀ ਸੰਦੀਪ ਪਾਠਕ ‘ਤੇ ਪੰਜਾਬ ਪੁਲਿਸ ਦਾ ਸ਼ਿਕੰਜਾ; ਦੋ ਵੱਖ-ਵੱਖ ਜ਼ਿਲ੍ਹਿਆਂ ‘ਚ FIR ਦਰਜ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਣਨੀਤੀਕਾਰ ਅਤੇ ਰਾਜ ਸਭਾ ਮੈਂਬਰ. read more…

ਬੇਅਦਬੀ ਕਾਨੂੰਨ ਤਹਿਤ ਪੰਜਾਬ ਵਿੱਚ ਪਹਿਲਾ ਪਰਚਾ ਹੋਇਆ ਦਰਜ਼

ਮਲੋਟ ‘ਚ ਬੇਅਦਬੀ ਦੀ ਮੰਦਭਾਗੀ ਘਟਨਾ: ਗਲੀ ਵਿੱਚੋਂ ਮਿਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਟੇ ਹੋਏ ਅੰਗ, ਸੰਗਤ ਵਿੱਚ ਭਾਰੀ ਰੋਸ ਮਲੋਟ: ਮਲੋਟ ਦੇ ਵਾਰਡ ਨੰਬਰ 10 ਵਿੱਚ ਉਸ ਵੇਲੇ ਸਨਸਨੀ. read more…

ਪੰਥਕ ਏਕਤਾ ਲਈ ਵੱਡੀ ਪਹਿਲਕਦਮੀ: ਇਕਬਾਲ ਸਿੰਘ ਝੂੰਦਾ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਫ਼ਤਿਹਗੜ੍ਹ ਸਾਹਿਬ: ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਏਕਤਾ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ‘ਅਕਾਲੀ ਦਲ ਪੁਨਰ ਸੁਰਜੀਤ’ ਅਤੇ ‘ਅਕਾਲੀ ਦਲ ਵਾਰਸ ਪੰਜਾਬ’ ਦੇ ਗਠਜੋੜ. read more…

ਭਾਜਪਾ ਦਾ ਹੋਇਆ ਰਾਘਵ ਚੱਢਾ, ਆਵਦੇ ਨਾਲ 6 ਹੋਰ ਵੀ ਲੈ ਗਿਆ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਇੱਕ ਵੱਡਾ ਸਿਆਸੀ ਧਮਾਕਾ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ. read more…

ਬਠਿੰਡਾ ਦੀ ਭਵਿਆ ਨੇ ਜਿੱਤਿਆ ਗੋਲਡ ਮੈਡਲ

ਪਾਲੀਟੈਕਨੀਕਲ ਕਾਲਜ ਬਠਿੰਡਾ ਦੀ ਵਿਦਿਆਰਥਣ ਭਵਿਆ ਪਾਂਧੀ ਨੇ ਜਲੰਧਰ ਵਿੱਚ CT Group of Institutes ਵੱਲੋਂ ਕਰਵਾਏ ਗਏ ਇੱਕ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਗੋਲਡ ਮੈਡਲ ਅਤੇ ਇੱਕ. read more…

ਹਾਈਕੋਰਟ ਦੀ ਝਾੜ ਬਾਅਦ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ‘ਚ ਬਦਲਾਅ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਆਪਣੀ ਜਾਂਚ ਪ੍ਰਕਿਰਿਆ ਵਿੱਚ ਇੱਕ ਇਤਿਹਾਸਕ ਤਬਦੀਲੀ ਕੀਤੀ ਹੈ, ਜਿਸ ਨਾਲ ਖਾਸ ਕਰਕੇ ਸਾਫ਼-ਸੁਥਰੇ ਪਿਛੋਕੜ ਵਾਲੇ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ. read more…

Raghav Chadda ਨੇ ਮੁੜ ਜਾਰੀ ਕੀਤੀ ਇੱਕ ਹੋਰ ਵੀਡੀਓ

ਪੰਜਾਬ ਦੇ ਮੁੱਦਿਆਂ ਬਾਰੇ ਰਾਜ ਸਭ ਵਿੱਚ ਬੋਲਦੇ ਹੋਏ ਨਜ਼ਰ ਆ ਰਹੇ ਹਨ ਰਾਘਵ ਚੱਡਾ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਰਾਘਵ ਚੱਡਾ ਨੂੰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ. read more…

ਜੈਕਾਰਿਆਂ ਦੀ ਗੂੰਜ ਵਿੱਚ ਹੋਲੇ ਮਹੱਲੇ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ : ਨੌਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਰਸੋਈ ਧਰਤੀ ਅਨੰਦਾਂ ਦੀ ਪੁਰੀ ਵਿਖੇ ਸੰਗਤ ਦਾ ਆਇਆ ਹੜ, ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਰਸਾਉਂਦਾ. read more…

ਕਰੀਬ 90 ਲੱਖ ਭਾਰਤੀ, ਖਾੜੀ ਦੇਸ਼ਾਂ ਵਿੱਚ ਫਸੇ

ਇਰਾਨ-ਇਜ਼ਰਾਇਲ ਯੁੱਧ ਦਾ ਅਸਰ ਭਾਰਤ ‘ਤੇ ਵੀ, ਕਰੀਬ 90 ਲੱਖ ਭਾਰਤੀ, ਖਾੜੀ ਦੇਸ਼ਾਂ ਵਿੱਚ ਫਸੇ•⁠ ⁠ਖਾੜੀ ਦੇਸ਼ਾਂ ਦੇ ਹਵਾਈ ਅੱਡਿਆਂ ਤੋਂ ਉਡਾਨਾਂ ਹੋਈਆਂ ਰੱਦ•⁠ ⁠ਬਠਿੰਡਾ ਦੇ ਕਾਲਜ ਦੀ ਪਿੰਸੀਪਲ ਵੀ. read more…

ਦਰਿਆਵਾਂ ਦੀ ਸਫਾਈ ਅਤੇ ਨਸ਼ਾ ਮੁਕਤ ਪੰਜਾਬ ਅਕਾਲੀ ਦਲ ਦੀ ਮੁੱਖ ਤਰਜੀਹ ਹੋਵੇਗੀ: ਸੁਖਬੀਰ ਸਿੰਘ ਬਾਦਲ

ਰਾਮਪੁਰਾ ਫੂਲ, 28 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਈ ਰੂਪਾ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ ਦਲ. read more…

ਟਰੰਪ ਨੂੰ ਵੱਡਾ ਝਟਕਾ, ਟੈਰਿਫ ਦੇ ਨਾਮ ‘ਤੇ ਹੁਣ ਬਾਕੀ ਦੇਸ਼ਾਂ ਨੂੰ ਬਲੈਕਮੇਲ ਨਹੀਂ ਕਰ ਸਕੇਗਾ ਟਰੰਪ

ਅਮਰੀਕਾ ਦੀ ਸੁਪਰੀਮ ਕੋਰਟ ਨੇ 20 ਫਰਵਰੀ 2026 ਨੂੰ ਇੱਕ ਬਹੁਤ ਵੱਡਾ ਫੈਸਲਾ ਸੁਣਾਉਂਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਏ ਗਏ ਵਿਆਪਕ ਗਲੋਬਲ ਟੈਰਿਫਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ. read more…

ਫੋਰਟੀਜ਼ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਹਾਲੀ ਚ ਅੱਜ ਸਵੇਰੇ ਫਿਰ ਈਮੇਲ ਰਾਹੀਂ ਫੋਰਟਿਸ ਹਸਪਤਾਲ ਸਮੇਤ ਦਰਜਨ ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਕਥਿਤ ਧਮਕੀ ਮਿਲੀ ਹੈ। ਜਿਸ ਤੇ ਪੁਲਿਸ ਨੇ ਕਰਵਾਈ ਕਰਦਿਆਂ ਇਹਨਾਂ. read more…

error: Content is protected !!